&NewLine;<p class&equals;"wp-block-paragraph"><strong>ਫ਼ਿਰੋਜ਼ਪੁਰ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਜੈਮਲਵਾਲਾ ਵਿਚ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਟਰੈਕਟਰ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ&comma; ਜਿਸ ਕਾਰਨ ਬਾਈਕ ਸਵਾਰ ਡਿੱਗ ਗਏ ਅਤੇ ਟਰਾਲੀ ਦਾ ਪਹੀਆ ਇਕ ਵਿਅਕਤੀ ਦੇ ਉੱਪਰ ਚੜ੍ਹ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;static-ai&period;asianetnews&period;com&sol;images&sol;01ge3sz7hys14fqeaw7qc6exxp&sol;accident&period;jpg" alt&equals;"ముంబ‌యిలో ఘోర రోడ్డు ప్ర‌మాదం&period;&period; ఐదురుగు స్పాట్ డెడ్&period;&period; 12 మందికి తీవ్ర‌ గాయాలు"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਪਿਤਾ ਦੀਆਂ ਅੱਖਾਂ ਸਾਹਮਣੇ ਪੁੱਤ ਦੀ ਮੌਤ ਹੋ ਗਈ। ਮੱਲਾਂਵਾਲਾ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ। ਟਰੈਕਟਰ-ਟਰਾਲੀ ਨੂੰ ਕਬਜ਼ੇ &&num;8216&semi;ਚ ਲੈ ਕੇ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਦੀ ਪਛਾਣ 32 ਸਾਲਾ ਦਵਿੰਦਰ ਸਿੰਘ ਪੁੱਤਰ ਦੀਦਾਰ ਸਿੰਘ ਵਾਸੀ ਬੱਗੇਵਾਲਾ ਵਜੋਂ ਹੋਈ ਹੈ। ਪਿਤਾ ਦੀਦਾਰ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਗਿਆ ਹੈ।<br><br>ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੀਦਾਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਲੜਕੇ ਦਵਿੰਦਰ ਨਾਲ ਮੋਟਰਸਾਈਕਲ ’ਤੇ ਮੱਲਾਂਵਾਲਾ ਆ ਰਿਹਾ ਸੀ। ਜਦੋਂ ਉਹ ਪਿੰਡ ਜੈਮਲ ਵਾਲਾ ਨੇੜੇ ਪਹੁੰਚਿਆ ਤਾਂ ਮੱਲਾਂਵਾਲਾ ਵਲੋਂ ਆ ਰਹੀ ਮਿੱਟੀ ਨਾਲ ਭਰੀ ਟਰੈਕਟਰ-ਟਰਾਲੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਮ੍ਰਿਤਕ 2 ਬੱਚਿਆਂ ਦਾ ਪਿਤਾ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;