<p>ਅੰਮ੍ਰਿਤਸਰ ਸਥਿਤ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਬਾਹਰੀ ਕੰਪਲੈਕਸ ਵਿੱਚ ਦੋ ਲੜਕੀਆਂ ਵਿਚਾਲੇ ਹੋਏ ਝਗੜੇ ਦੀ ਵੀਡੀਓ ਸੋਸ਼ਲ ਮੀਡੀਆ &&num;8216&semi;ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਦੋਵੇਂ ਲੜਕੀਆਂ ਆਪਸ ਵਿੱਚ ਬਹਿਸ ਕਰਦੀਆਂ ਅਤੇ ਬਾਅਦ ਵਿੱਚ ਹੱਥੋਪਾਈ ਕਰਦੀਆਂ ਦਿਖਾਈ ਦੇ ਰਹੀਆਂ ਹਨ।<&sol;p>&NewLine;<p>ਜਾਣਕਾਰੀ ਮੁਤਾਬਕ&comma; ਦੋਵਾਂ ਵਿਚਾਲੇ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਤਿੱਖੀ ਬਹਿਸ ਹੋਈ&comma; ਜੋ ਬਾਅਦ ਵਿੱਚ ਚਪੇੜੋ-ਚਪੇੜੀ ਤੱਕ ਪਹੁੰਚ ਗਈ। ਘਟਨਾ ਦੌਰਾਨ ਕੰਪਲੈਕਸ ਦੇ ਬਾਹਰ ਮੌਜੂਦ ਲੋਕ ਇਕੱਠੇ ਹੋ ਗਏ ਅਤੇ ਕੁਝ ਲੋਕਾਂ ਨੇ ਦਖਲ ਦੇ ਕੇ ਦੋਵਾਂ ਨੂੰ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਕੀਤੀ।<&sol;p>&NewLine;<p>ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਮਾਮਲਾ ਚਰਚਾ ਵਿੱਚ ਆ ਗਿਆ ਹੈ। ਹਾਲਾਂਕਿ&comma; ਲੜਾਈ ਦੇ ਅਸਲ ਕਾਰਨਾਂ ਬਾਰੇ ਅਜੇ ਤੱਕ ਕੋਈ ਅਧਿਕਾਰਿਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਮਾਮਲੇ ਸਬੰਧੀ ਅਗਲੀ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;