<p>ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ ਵੱਡੇ ਯਤਨ ਤਹਿਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ 6 ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਯੂਨੀਅਨਾਂ ਨੂੰ ਭਰੋਸਾ ਦਿਵਾਇਆ ਕਿ ਭਗਵੰਤ ਮਾਨ ਸਰਕਾਰ ਠੇਕੇ ’ਤੇ ਰੱਖੇ ਸਟਾਫ਼ ਨੂੰ ਪੱਕਾ ਕਰਨ ਅਤੇ ਆਊਟਸੋਰਸਡ ਕਰਮਚਾਰੀਆਂ ਨੂੰ ਠੇਕੇ ’ਤੇ ਤਬਦੀਲ ਕਰਨ ਦੀ ਪ੍ਰਕਿਰਿਆ ’ਤੇ ਸਰਗਰਮੀ ਨਾਲ ਕੰਮ ਕਰ ਰਹੀ ਹੈ&comma; ਅਤੇ ਇਸ ਦੇ ਨਾਲ ਹੀ ਉਨ੍ਹਾਂ ਦੀਆਂ ਹੋਰ ਸਾਰੀਆਂ ਜਾਇਜ਼ ਮੰਗਾਂ ਨੂੰ ਵੀ ਜਲਦ ਪੂਰਾ ਕੀਤਾ ਜਾ ਰਿਹਾ ਹੈ।<&sol;p>&NewLine;<p>ਵਫ਼ਦ ਵੱਲੋਂ ਉਠਾਈਆਂ ਗਈਆਂ ਮੁੱਖ ਮੰਗਾਂ ਬਾਰੇ ਗੱਲ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ&comma; &OpenCurlyDoubleQuote;ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਆਊਟਸੋਰਸਡ ਵਰਕਰਾਂ ਨੂੰ ਠੇਕਾ ਅਧਾਰਤ ਸਟੇਟਸ ਵਿੱਚ ਤਬਦੀਲ ਕਰਨ ਦੇ ਆਪਣੇ ਫੈਸਲੇ ਦਾ ਐਲਾਨ ਕਰ ਚੁੱਕੀ ਹੈ&comma; ਅਤੇ ਇਸ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਇਸ ਵੇਲੇ ਚੱਲ ਰਹੀ ਹੈ।”<&sol;p>&NewLine;<p>ਇਸ ਕਾਰਵਾਈ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਦੇ ਪ੍ਰਬੰਧਕੀ ਅਫ਼ਸਰਾਂ ਦੇ ਨਾਲ-ਨਾਲ ਪਰਸੋਨਲ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਸਾਰੀਆਂ ਜਾਇਜ਼ ਮੰਗਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ&comma; &OpenCurlyDoubleQuote;ਸਾਰੇ ਸਬੰਧਤ ਵਿਭਾਗਾਂ ਨੂੰ ਆਪਣੀ ਕਾਰਵਾਈ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ ਅਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਫਾਸਟ-ਟਰੈਕ ਮੋਡ ’ਤੇ ਹੱਲ ਕਰਨਾ ਚਾਹੀਦਾ ਹੈ।”<&sol;p>&NewLine;<p>ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਵਿਸ਼ੇਸ਼ ਤੌਰ ’ਤੇ ਗਠਿਤ ਕੀਤੀ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਵਿੱਤ ਮੰਤਰੀ ਨੇ &&num;8216&semi;ਆਲ ਪੰਜਾਬ ਡੀ&period;ਐਸ&period;ਟੀ&period;&sol;ਸੀ&period;ਟੀ&period;ਐਸ&period; ਕੰਟਰੈਕਟ ਇੰਸਟ੍ਰਕਟਰ ਯੂਨੀਅਨ&&num;8217&semi;&comma; &&num;8216&semi;ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ&&num;8217&semi;&comma; &&num;8216&semi;ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਮੁਲਾਜ਼ਮ ਯੂਨੀਅਨ&&num;8217&semi;&comma; &&num;8216&semi;ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ&&num;8217&semi;&comma; &&num;8216&semi;ਪੰਜਾਬ ਰੋਡਵੇਜ਼&sol;ਪਨਬਸ ਪੀ&period;ਆਰ&period;ਟੀ&period;ਸੀ&period; ਕੰਟਰੈਕਟ ਵਰਕਰਜ਼ ਯੂਨੀਅਨ&&num;8217&semi;&comma; ਅਤੇ &&num;8216&semi;ਪੰਜਾਬ ਰੋਡਵੇਜ਼ &lpar;ਪਨਬਸ&rpar; ਸਟੇਟ ਟ੍ਰਾਂਸਪੋਰਟ ਵਰਕਰ ਯੂਨੀਅਨ&&num;8217&semi; ਦੇ ਨੁਮਾਇੰਦਿਆਂ ਨਾਲ ਇਹ ਵਿਸਤ੍ਰਿਤ ਚਰਚਾ ਕੀਤੀ।<&sol;p>&NewLine;<p>ਇਨ੍ਹਾਂ ਮੀਟਿੰਗਾਂ ਦੌਰਾਨ &&num;8216&semi;ਆਲ ਪੰਜਾਬ ਡੀ&period;ਐਸ&period;ਟੀ&period;&sol;ਸੀ&period;ਟੀ&period;ਐਸ&period; ਕੰਟਰੈਕਟ ਇੰਸਟ੍ਰਕਟਰ ਯੂਨੀਅਨ&&num;8217&semi; ਵੱਲੋਂ ਕਿਰਨਦੀਪ ਸਿੰਘ ਰੂਪਾਣਾ&comma; ਸਿਮਰਨਜੀਤ ਸਿੰਘ ਅਤੇ ਸਵਰਨ ਸਿੰਘ&semi; &&num;8216&semi;ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ&&num;8217&semi; ਵੱਲੋਂ ਗੁਰਮੀਤ ਸਿੰਘ ਮਦਨੀਪੁਰ&comma; ਸ਼ਰਨਜੀਤ ਸਿੰਘ ਕਾਦੀਮਾਜਰਾ ਅਤੇ ਹਰਦੀਪ ਸਿੰਘ ਢੀਂਡਸਾ&semi; &&num;8216&semi;ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਮੁਲਾਜ਼ਮ ਯੂਨੀਅਨ&&num;8217&semi; ਵੱਲੋਂ ਜਸਵੀਰ ਸਿੰਘ ਗਲੋਟੀ&comma; ਸੁਭਦੀਪ ਕੌਰ&comma; ਮੀਨੂ ਬਾਲਾ ਅਤੇ ਮਨਮੋਹਨ ਸਿੰਘ&semi; &&num;8216&semi;ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ&&num;8217&semi; ਵੱਲੋਂ ਵਰਿੰਦਰ ਸਿੰਘ ਮੋਮੀ&comma; ਜਗਰੂਪ ਸਿੰਘ&comma; ਸ਼ੇਰ ਸਿੰਘ ਖੰਨਾ&comma; ਗੁਰਵਿੰਦਰ ਸਿੰਘ ਪੰਨੂ ਅਤੇ ਪਵਨਦੀਪ ਸਿੰਘ&semi; &&num;8216&semi;ਪੰਜਾਬ ਰੋਡਵੇਜ਼ &sol; ਪਨਬਸ ਪੀ&period;ਆਰ&period;ਟੀ&period;ਸੀ&period; ਕੰਟਰੈਕਟ ਵਰਕਰਜ਼ ਯੂਨੀਅਨ&&num;8217&semi; ਵੱਲੋਂ ਰੇਸ਼ਮ ਸਿੰਘ&comma; ਸ਼ਮਸ਼ੇਰ ਸਿੰਘ&comma; ਬਲਵਿੰਦਰ ਸਿੰਘ&comma; ਬਲਜੀਤ ਸਿੰਘ ਅਤੇ ਰਾਜੇਸ਼ ਕੁਮਾਰ&semi; ਅਤੇ &&num;8216&semi;ਪੰਜਾਬ ਰੋਡਵੇਜ਼ &lpar;ਪਨਬਸ&rpar; ਸਟੇਟ ਟ੍ਰਾਂਸਪੋਰਟ ਵਰਕਰ ਯੂਨੀਅਨ&&num;8217&semi; ਵੱਲੋਂ ਹਰਮਿੰਦਰ ਸਿੰਘ ਅਤੇ ਲਖਵਿੰਦਰ ਸਿੰਘ ਨੇ ਆਪਣੇ ਪੱਖ ਪੇਸ਼ ਕੀਤੇ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;