<p>ਅੰਮ੍ਰਿਤਸਰ ਦੇ ਇਤਿਹਾਸਕ ਅੰਮ੍ਰਿਤਸਰ ਅਧੀਨ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਅੱਜ ਉਸ ਵੇਲੇ ਅਫਰਾ-ਤਫਰੀ ਮਚ ਗਈ ਜਦੋਂ ਗੁਰਦੁਆਰਾ ਪਰਿਸਰ ਵਿੱਚ ਲੱਗੀਆਂ ਚਾਨਣੀਆਂ ਨੂੰ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਇਸ ਘਟਨਾ ਵਿੱਚ ਚਾਨਣੀਆਂ ਸੜ ਗਈਆਂ ਅਤੇ ਕੁਝ ਸਮੇਂ ਲਈ ਸੰਗਤ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ&comma; ਹਾਲਾਂਕਿ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਸੰਗਤ&comma; ਸੇਵਾਦਾਰਾਂ ਅਤੇ ਪ੍ਰਬੰਧਕਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਅੱਗ ’ਤੇ ਕਾਬੂ ਪਾ ਲਿਆ ਅਤੇ ਇੱਕ ਵੱਡਾ ਹਾਦਸਾ ਹੋਣ ਤੋਂ ਬਚਾ ਲਿਆ ਗਿਆ।<&sol;p>&NewLine;<p>ਜਾਣਕਾਰੀ ਅਨੁਸਾਰ ਅੱਗ ਲੱਗਣ ਦੀ ਘਟਨਾ ਅਚਾਨਕ ਹੋਈ ਜਦੋਂ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਕੱਪੜੇ ਦੀਆਂ ਚਾਨਣੀਆਂ ਨੇ ਤੇਜ਼ੀ ਨਾਲ ਅੱਗ ਫੜ ਲਈ। ਅੱਗ ਦੀਆਂ ਲਪਟਾਂ ਫੈਲਦੀਆਂ ਵੇਖ ਸੇਵਾਦਾਰਾਂ ਨੇ ਤੁਰੰਤ ਪਾਣੀ ਵਾਲੀਆਂ ਬਾਲਟੀਆਂ ਅਤੇ ਪਾਈਪਾਂ ਦੀ ਮਦਦ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕੀਤੀ। ਕਰੀਬ 40 ਤੋਂ 50 ਸੇਵਾਦਾਰਾਂ ਦੀ ਮੁਸਤੈਦੀ ਕਾਰਨ ਕੁਝ ਹੀ ਸਮੇਂ ਵਿੱਚ ਅੱਗ ’ਤੇ ਪੂਰਾ ਕਾਬੂ ਪਾ ਲਿਆ ਗਿਆ।<&sol;p>&NewLine;<p>ਘਟਨਾ ਤੋਂ ਬਾਅਦ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸੜੀਆਂ ਚਾਨਣੀਆਂ ਹਟਾ ਕੇ ਸਾਫ਼-ਸਫ਼ਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਅਤੇ ਨਵੀਆਂ ਚਾਨਣੀਆਂ ਲਗਾਉਣ ਦੀ ਪ੍ਰਕਿਰਿਆ<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;