&NewLine;<p class&equals;"wp-block-paragraph"><strong>ਫਿਰੋਜ਼ਪੁਰ &vert;<&sol;strong> ਬੀਬੀ ਹਰਸਿਮਰਤ ਕੌਰ ਬਾਦਲ ਫਿਰੋਜ਼ਪੁਰ &&num;8216&semi;ਚ ਅੱਜ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਪਹੁੰਚੇ ਸਨ। ਮੀਟਿੰਗ ਤੋਂ ਬਾਅਦ ਲੰਚ ਤੇ ਉਸ ਤੋਂ ਬਾਅਦ ਬੀਬੀ ਬਾਦਲ ਨੇ ਪ੍ਰੈੱਸ ਕਾਨਫਰੰਸ ਕਰਨੀ ਸੀ ਪਰ ਲੰਚ ਵੇਲੇ ਉਥੇ ਹੰਗਾਮਾ ਹੋ ਗਿਆ। <&sol;p>&NewLine;&NewLine;&NewLine;&NewLine;<p class&equals;"wp-block-paragraph">ਕੁਝ ਕਿਸਾਨ ਉਨ੍ਹਾਂ ਦਾ ਵਿਰੋਧ ਕਰਨ ਮੌਕੇ &&num;8216&semi;ਤੇ ਪਹੁੰਚ ਗਏ। ਇਸੇ ਦੌਰਾਨ ਹਲਕਾ ਗੁਰੂ ਹਰਸਹਾਏ ਤੋਂ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ਦੀ ਗੱਡੀ &&num;8216&semi;ਤੇ ਕਿਸੇ ਨੇ ਫਾਇਰਿੰਗ ਕਰ ਦਿੱਤੀ ਤੇ ਉਸ ਦੀ ਭੰਨਤੋੜ ਵੀ ਕੀਤੀ। ਹਾਲਾਂਕਿ ਅਕਾਲੀ ਆਗੂ ਵਾਲ-ਵਾਲ ਬਚ ਗਏ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਬਾਰੇ ਜਾਣਕਾਰੀ ਮਿਲਦੇ ਹੀ ਬੀਬੀ ਬਾਦਲ ਲੰਚ ਵਿਚਾਲੇ ਛੱਡ ਕੇ ਸਿੱਧਾ ਐੱਸਐੱਸਪੀ ਦਫ਼ਤਰ ਪਹੁੰਚ ਗਏ। ਅਕਾਲੀ ਵਰਕਰਾਂ ਦਾ ਕਹਿਣਾ ਹੈ ਕਿ ਕਿਸਾਨਾਂ ਦੇ ਨਾਲ ਕਾਂਗਰਸੀ ਵਰਕਰ ਵੀ ਸ਼ਾਮਲ ਸਨ&comma; ਜਿਨ੍ਹਾਂ ਨੇ ਗੋਲ਼ੀਆਂ ਚਲਾਈਆਂ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਤ੍ਰਾਹ-ਤ੍ਰਾਹ ਕਰ ਰਿਹਾ ਹੈ&comma; ਜਦਕਿ ਮੁੱਖ ਮੰਤਰੀ ਚੰਨੀ ਫੋਟੋਆਂ ਖਿਚਵਾਉਣ ਜਾਂ ਦਿੱਲੀ ਦਰਬਾਰ &&num;8216&semi;ਚ ਹਾਜ਼ਰੀ ਭਰਨ ਤੋਂ ਹੀ ਵਿਹਲੇ ਨਹੀਂ ਹੋ ਰਹੇ। <&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &&num;8216&semi;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ <strong>Punjabi Bulletin <&sol;strong>ਚੈਨਲ ਨਾਲ ਜੁੜੋ <strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ <strong>Jalandhar Bulletin <&sol;strong>ਚੈਨਲ ਨਾਲ ਜੁੜੋ <a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank">https&colon;&sol;&sol;t&period;me&sol;Jalandharbulletin<&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;&NewLine;&NewLine;<div class&equals;"wp-block-image td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" class&equals;"wp-image-17947"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;