&NewLine;<p class&equals;"wp-block-paragraph"><strong>ਗੁਰਦਾਸਪੁਰ&comma; 10 ਸਤੰਬਰ &vert;<&sol;strong> ਇਥੋਂ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਕਾਹਲਾਂਵਾਲੀ ਵਿਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਤਾਬੜਤੋੜ ਗੋਲੀਆਂ ਚੱਲੀਆਂ। ਇਸ ਦਰਮਿਆਨ ਪੁਲਿਸ ਦੀ ਗੋਲੀ ਲੱਗਣ ਨਾਲ ਇਕ ਨੌਜਵਾਨ ਜ਼ਖਮੀ ਹੋ ਗਿਆ&comma; ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਜਦੋਂਕਿ 4 ਹੋਰ ਨੌਜਵਾਨਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਵੀ ਪਿੰਡ ਨਬੀ ਨਗਰ ਵਿਖੇ ਪੁਰਾਣੀ ਰੰਜਿਸ਼ ਕਾਰਨ ਦੋ ਗੁੱਟਾਂ ਵਿਚ ਲੜਾਈ ਹੋ ਗਈ ਸੀ&comma; ਜਿਸ ਵਿੱਚ ਚਰਨਜੀਤ ਨਾਮ ਦਾ ਨੌਜਵਾਨ ਜ਼ਖਮੀ ਹੋ ਗਿਆ ਸੀ ਅਤੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ&comma; ਜਿਸ ਦਾ ਅੱਜ ਪਿੰਡ ਤਲਵੰਡੀ ਗੁਰਾਇਆ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਇਹ ਗੈਂਗਸਟਰ ਚਰਨਜੀਤ ਦੀ ਅੰਤਿਮ ਅਰਦਾਸ ਵਿਚ ਪਹੁੰਚੇ ਸਨ ਜਿਥੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ ਹੋਈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;