&NewLine;<p class&equals;"wp-block-paragraph"><strong>ਅੰਮ੍ਰਿਤਸਰ<&sol;strong> &vert; ਪਿੰਡ ਭਕਨਾ ਵਿਚ ਪੁਲਿਸ ਤੇ ਸਿੱਧੂ ਮੂਸੇਵਾਲਾ ਦੇ ਕਾਤਲਾਂ ਵਿਚਾਲੇ ਗੋਲੀਬਾਰੀ ਲਗਾਤਾਰ ਜਾਰੀ ਹੈ। ਏਜੀਟੀਐੱਫ ਲਗਾਤਾਰ ਗੈਂਗਸਟਰਾਂ ਤੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਦੂਜੇ ਪਾਸ ਗੈਂਗਸਟਰ ਵੀ ਏਕੇ 47 ਨਾਲ ਏਜੀਟੀਐੱਫ ਤੇ ਪੁਲਿਸ ਉਤੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ। <br>ਪੁਲਿਸ ਵਲੋਂ ਜਗਰੂਪ ਰੂਪਾ ਤੇ ਮੰਨੂ ਕੁੱਸਾ ਦਾ ਐਨਕਾਊਂਟਰ ਕੀਤੇ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ। ਇਹਨਾਂ ਵਿਚੋਂ ਇਕ ਗੈਂਗਸਟਰ ਦੀ ਮੌਤ ਹੋ ਗਈ ਹੈ। ਜਦੋਂਕਿ ਦੂਜੇ ਗੈਂਗਸਟਰ ਦੀ ਮੌਤ ਦੀ ਪੁਸ਼ਟੀ ਨਹੀਂ ਹੋਈ। ਇਹ ਸਾਰੇ ਗੈਂਗਸਟਰ ਸਿੱਧੂ ਮੂਸੇਵਾਲਾ ਦੇ ਕਾਤਲ ਹਨ।<br><br>ਅੰਮ੍ਰਿਤਸਰ ਦੇ ਭਕਨਾ ਪਿੰਡ ਵਿਚ ਹਾਲੇ ਵੀ ਗੋਲੀਬਾਰੀ ਹੋ ਰਹੀ ਹੈ। ਗੈਂਗਸਟਰ ਪੁਲਿਸ ਵਾਲਿਆਂ ਤੇ ਏਕੇ 47 ਨਾਲ ਫਾਰਿੰਗ ਕਰ ਰਹੇ ਹਨ। ਇਕ ਗੈਂਗਸਟਰ ਦੀ ਮੌਤ ਦੀ ਖਬਰ ਸਾਹਮਣੇ ਆ ਰਹੀ ਹੈ&comma; ਜਦੋਂਕਿ ਦੂਜੇ ਗੈਂਗਸਟਰ ਦੀ ਮੌਤ ਦੀ ਅਜੇ ਪੁਸ਼ਟੀ ਨਹੀਂ ਹੋਈ।<&sol;p>&NewLine;&NewLine;&NewLine;&NewLine;<p class&equals;"wp-block-paragraph"> 29 ਮਈ ਨੂੰ ਜਦੋਂ ਸਿੱਧੂ ਉਪਰ ਗੋਲੀਆਂ ਚਲਾਉਣ ਵਾਲਿਆਂ ਵਿਚ ਇਹ ਦੋਵੇ ਸ਼ਾਮਲ ਸੀ। ਪੁਲਿਸ ਤੇ ਗੈਂਗਸਟਰਾਂ ਵਿਚਾਲੇ ਜ਼ਬਰਦਸਤ ਫਾਇਰਿੰਗ ਹੋਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਐਂਟੀ ਗੈਂਗਸਟਰ ਟਾਸਕ ਫੋਰਸ ਵਲੋਂ ਇਹ ਵੱਡੀ ਕਾਰਵਾਈ ਕੀਤੀ ਗਈ। ਪੁਲਿਸ ਵਲੋਂ ਕਈ ਦਿਨਾਂ ਤੋਂ ਇਨ੍ਹਾਂ &OpenCurlyQuote;ਤੇ ਤਿੱਖੀ ਨਜ਼ਰ ਰੱਖੀ ਹੋਈ ਸੀ। ਅੱਜ ਜਦੋਂ ਇਹਨਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਦੇ ਗੈਂਗਸਟਰਾਂ ਵਿਚਾਲੇ ਫਾਈਰਿੰਗ ਹੋ ਗਈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;