ਫੱਤੁਢੀਂਗਾ ਥਾਣੇ ‘ਚ ਚੱਲੀ ਗੋਲੀ, ASI ਦੀ ਸ਼ਕੀ ਹਾਲਤ ‘ਚ ਮੌਤ

    0
    536

    ਕਪੂਰਥਲਾ. ਥਾਣਾ ਫੱਤੁਢੀਂਗਾ ਦੇ ਅੰਦਰ ਗੋਲੀ ਲੱਗਣ ਕਾਰਨ ਏਐਸਆਈ ਦੀ ਮੌਤ ਹੋਣ ਦੀ ਖਬਰ ਹੈ। ਜਿਸਦੀ ਪਛਾਣ ਸੁਖਵਿੰਦਰ ਸਿੰਘ ਦੇ ਤੋਰ ਤੇ ਹੋਈ ਹੈ। ਪੁਲਸ ਮਾਮਲੇ ਦੀ ਛਾਣਬੀਨ ਕਰ ਰਹੀ ਹੈ। ਗੋਲੀ ਕਿਸਨੇ ਚਲਾਈ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਨੇ ਲਾਸ਼ ਨੂੰ ਹਸਪਤਾਲ ਭੇਜ ਦਿੱਤਾ ਹੈ। ਸੁਖਵਿੰਦਰ ਸਿੰਘ ਹਾਲ ਹੀ ‘ਚ ਏਐਸਆਈ ਬਣਿਆ ਸੀ। ਉਸਦੀ ਮੋਤ ਦੀ ਖਬਰ ਸੁਣ ਕੇ ਉਸਦੇ ਪਰਿਵਾਰ ਤੇ ਰਿਸ਼ਤੇਦਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਐਸਐਸਪੀ ਸਤਿੰਦਰ ਸਿੰਘ ਦਾ ਕਹਿਣਾ ਹੈ ਕਿ ਪੁਲਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

    Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।