ਅੰਮ੍ਰਿਤਸਰ। ਅੰਮ੍ਰਿਤਸਰ ਗੋਪਾਲ ਮੰਦਿਰ ਦੇ ਬਾਹਰ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਗੋਲੀ ਵੱਜਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਕਿ ਇਸ ਹਮਲੇ ਵਿੱਚ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ।