ਫਿਰੋਜ਼ਪੁਰ : ਕੁੜੀ ਨੂੰ ਕੱਢ ਕੇ ਲੈ ਗਿਆ ਮੁੰਡਾ, ਪਿੱਛੋਂ ਕੁੜੀ ਦੇ ਘਰਦਿਆਂ ਨੇ ਮੁੰਡੇ ਦੇ ਪਰਿਵਾਰ ਨੂੰ ਨੰਗਾ ਕਰਕੇ ਬੇਰਹਿਮੀ ਨਾਲ ਕੁੱਟਿਆ, ਵੇਖੋ ਵੀਡੀਓ

0
853

ਫਿਰੋਜ਼ਪੁਰ, 30 ਜਨਵਰੀ| ਫਿਰੋਜ਼ਪੁਰ ਵਿੱਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ। ਜਿਸਨੇ ਇਨਸਾਨੀਅਤ ਨੂੰ ਇੱਕ ਵਾਰ ਫਿਰ ਸ਼ਰਮਸਾਰ ਕਰਕੇ ਰੱਖ ਦਿੱਤਾ ਹੈ। ਇਹ ਮਾਮਲਾ ਪੰਜਾਬ ਪੁਲਿਸ ਦੇ ਮੁਲਾਜ਼ਮ ਦੇ ਬੇਟੇ ਨਾਲ ਜੁੜਿਆ ਹੋਇਆ, ਜਿਥੇ ਇੱਕ ਔਰਤ ਨੂੰ ਨਗਨ ਕਰ ਪਹਿਲਾਂ ਉਸਦੀ ਵੀਡੀਓ ਬਣਾ ਵਾਇਰਲ ਕੀਤੀ ਗਈ ਅਤੇ ਬਾਅਦ ਵਿੱਚ ਉਸ ਨਾਲ ਇਸ ਤਰ੍ਹਾਂ ਕੁੱਟਮਾਰ ਕੀਤੀ ਗਈ ਕਿ ਉਹ ਕਿਤੇ ਵੀ ਮੂੰਹ ਦਿਖਾਉਣ ਜੋਗੀ ਨਹੀਂ ਰਹੀ। ਪੀੜਤ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਪਰ ਪੁਲਿਸ ਵੱਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ।

ਜਾਣਕਾਰੀ ਅਨੁਸਾਰ ਫਿਰੋਜ਼ਪੁਰ ਵਿਚ ਇਕ ਮੁੰਡਾ ਇਕ ਕੁੜੀ ਨੂੰ ਕੱਢ ਕੇ ਲੈ ਗਿਆ। ਇਸ ਤੋਂ ਬਾਅਦ ਲੜਕੀ ਪੱਖ ਨੇ ਲੜਕੇ ਦੇ ਪਰਿਵਾਰਕ ਮੈਂਬਰਾਂ ਨੂੰ ਨੰਗਾ ਕਰਕੇ ਬੇਰਹਿਮੀ ਨਾਲ ਕੁੱਟਿਆ।

ਵੇਖੋ ਵੀਡੀਓ-

https://www.facebook.com/punjabibulletinworld/videos/24801051786176583