ਪਟਿਆਲਾ ‘ਚ ਕੋਰੋਨਾ ਨਾਲ ਪਹਿਲੀ ਮੌਤ, ਪੰਜਾਬ ‘ਚ 17ਵੀਂ ਮੌਤ

0
1159

ਪਟਿਆਲਾ. ਪੰਜਾਬ ਵਿੱਚ ਕੋਰੋਨਾ ਨਾਲ 17ਵੀਂ ਮੌਤ ਦੀ ਖਬਰ ਹੈ। ਤਾਜ਼ਾ ਜਾਣਕਾਰੀ ਮੁਤਾਬਕ ਪਟਿਆਲਾ ‘ਚ ਪਹਿਲੀ ਮੌਤ ਹੋ ਗਈ ਹੈ।

ਘਰ ਵਿੱਚ ਰਹੋਗੇ ਤਾਂ ਹੀ ਸੇਫ ਰਹੋਗੇ

ਪੰਜਾਬ ਵਿੱਚ ਜਿਆਦਾਤਰ ਕੇਸ ਉਹੀ ਲੋਕਾਂ ਦੇ ਸਾਹਮਣੇ ਆ ਰਹੇ ਹਨ ਜੋ ਪਾਜੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਏ ਸਨ। ਜੇਕਰ ਉਹ ਲੋਕ ਖੁਦ ਸਾਹਮਣੇ ਨਹੀਂ ਆਉਂਦੇ ਜੋ ਪਾਜੀਟਿਵ ਆਏ ਮਰੀਜਾਂ ਦੇ ਸੰਪਰਕ ਵਿਚ ਸਨ ਤਾਂ ਪ੍ਰਸ਼ਾਸਨ ਲਈ ਅਜਿਹੇ ਲੋਕਾਂ ਦਾ ਪਤਾ ਲਗਾਉਣਾ ਚੁਣੋਤੀ ਹੈ। ਇਸਦੇ ਨਾਲ ਹੀ ਇਸ ਬਿਮਾਰੀ ਦੇ ਹੋਰ ਤੇਜ਼ੀ ਨਾਲ ਫੈਲਣ ਦੇ ਆਸਾਰ ਵੱਧ ਜਾਣਗੇ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੁਦ ਸਾਹਮਣੇ ਆਉਣ ਤੇ ਆਪਣੇ ਟੈਸਟ ਕਰਵਾਉਣ ਤਾਂ ਜੋ ਇਸ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।