&NewLine;<p class&equals;"wp-block-paragraph"><strong>ਫਗਵਾੜਾ<&sol;strong>&period; ਫਗਵਾੜਾ &&num;8216&semi;ਚ ਸ਼ੁੱਕਰਵਾਰ ਨੂੰ 5 ਹੋਰ ਲੋਕਾਂ &&num;8216&semi;ਚ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ। ਅੱਜ ਦੇ ਮਿਲੇ ਕੇਸਾਂ ਨੂੰ ਮਿਲਾ ਕੇ ਹੁਣ ਤੱਕ ਕੁੱਲ ਕਪੂਰਥਲਾ &&num;8216&semi;ਚ 24 ਪਾਜ਼ੇਟਿਵ ਕੇਸ ਪਾਏ ਗਏ ਹਨ&comma; ਜਿਨ੍ਹਾਂ &&num;8216&semi;ਚ ਫਗਵਾੜਾ&comma; ਸੁਲਤਾਨਪੁਰ ਲੋਧੀ ਅਤੇ ਹਲਕਾ ਭੁਲੱਥ ਦੇ ਕੇਸ ਵੀ ਸ਼ਾਮਲ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਮੁਤਾਬਕ ਸਿਹਤ ਵਿਭਾਗ ਫਗਵਾੜਾ ਦੀ ਟੀਮ ਵੱਲੋਂ ਅੱਜ ਸਾਹਮਣੇ ਆਏ 5 ਪਾਜ਼ੀਟਿਵ ਪੀੜਤਾਂ ਨੂੰ ਸਥਾਨਕ ਨਿੱਜੀ ਯੂਨੀਵਰਸਿਟੀ &&num;8216&semi;ਚ ਬਣਾਏ ਗਏ ਆਈਸੋਲੇਸ਼ਨ ਵਾਰਡ &&num;8216&semi;ਚ ਸ਼ਿਫਟ ਕੀਤਾ ਜਾ ਰਿਹਾ ਹੈ। ਇਸ ਦੀ ਪੁਸ਼ਟੀ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਵੱਲੋਂ ਵੀ ਕੀਤੀ ਗਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਇਹ ਸਾਰੇ ਪੀੜਤ ਸਿਵਲ ਹਸਪਤਾਲ ਫਗਵਾੜਾ ਦੇ ਆਈਸੋਲੇਸ਼ਨ ਵਾਰਡ &&num;8216&semi;ਚ ਕੁਆਰੰਟਾਈਨ ਕੀਤੇ ਗਏ ਸਨ। ਇਨ੍ਹਾਂ &&num;8216&semi;ਚੋਂ 2 ਕੇਸ ਪਿੰਡ ਨਰੂੜ ਨਾਲ ਸਬੰਧਤ ਦੱਸੇ ਜਾ ਰਹੇ ਹਨ ਜਦਕਿ ਬਾਕੀ ਤਿੰਨ ਨੇੜਲੇ ਪਿੰਡਾਂ ਨਾਲ ਸਬੰਧਤ ਹਨ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;