&NewLine;<p class&equals;"wp-block-paragraph"><strong>ਚੰਡੀਗੜ੍ਹ&vert;<&sol;strong> ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਕਾਰਨ ਪੰਜਾਬ ਵਿਚ ਵੀ ਹੜ੍ਹਾਂ ਦਾ ਖਤਰਾ ਵਧ ਗਿਆ ਹੈ। ਘੱਗਰ ਦਰਿਆ ਵਿਚ ਅਚਾਨਕ ਪਾਣੀ ਦਾ ਪੱਧਰ ਵਧ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਘੱਗਰ ਦਰਿਆ ਦੇ ਪਾਣੀ ਦੇ ਤੇਜ਼ ਵਹਾਅ ਕਾਰਨ ਮੋਹਾਲੀ ਪ੍ਰਸ਼ਾਸਨ ਨੇ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਹਨ। ਮੋਹਾਲੀ ਦੇ ਡੀਸੀ ਨੇ ਅਧਿਕਾਰੀਆਂ ਨੂੰ ਮੁਬਾਰਕਪੁਰ ਡੇਰਾਬੱਸੀ ਖੇਤਰ ਵਿਚ ਚੌਕਸੀ ਦੇ ਹੁਕਮ ਦਿੱਤੇ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸ ਦਈਏ ਕਿ ਘੱਗਰ ਦਰਿਆ ਪੰਜਾਬ ਦੇ ਵੱਡੀ ਗਿਣਤੀ ਇਲਾਕਿਆਂ ਵਿਚ ਮਾਰ ਕਰਦਾ ਹੈ। ਇਹ ਦਰਿਆ ਪਟਿਆਲਾ ਜ਼ਿਲ੍ਹੇ ਦੇ ਵੱਡੀ ਗਿਣਤੀ ਇਲਾਕਿਆਂ ਵਿਚ ਵੱਡੀ ਤਬਾਹੀ ਮਚਾਉਂਦਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੇ ਚੱਲਦਿਆਂ ਪ੍ਰਸ਼ਾਸਨ ਨੇ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਦੇਖਦਿਆਂ ਅਲਰਟ ਜਾਰੀ ਕਰ ਦਿੱਤਾ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਹਾ ਕਿ ਹੜ੍ਹਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਹਰ ਖੇਤਰ ਵਿੱਚ ਅਲਰਟ ਕੀਤਾ ਗਿਆ ਹੈ।<br><&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹਿਮਾਚਲ &&num;8216&semi;ਚ ਅਗਲੇ 2 ਤੋਂ 3 ਦਿਨਾਂ ਤੱਕ ਹੋਰ ਮੀਂਹ ਪੈਣ ਦੇ ਅਲਰਟ ਤੋਂ ਬਾਅਦ ਘੱਗਰ ਨੇੜੇ 144 ਲਾਗੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮੁਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਉਪਮੰਡਲ ਖੇਤਰ ਵਿੱਚ ਵੀ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸ ਦਈਏ ਕਿ&nbsp&semi;ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਕਾਰਨ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਸੂਬੇ ਦੇ ਸੋਲਨ ਅਤੇ ਹਮੀਰਪੁਰ ਜ਼ਿਲ੍ਹਿਆਂ ਵਿੱਚ ਬੱਦਲ ਫਟਣ ਕਾਰਨ ਆਏ ਹੜ੍ਹਾਂ ਅਤੇ ਸ਼ਿਮਲਾ&comma; ਮੰਡੀ ਅਤੇ ਕੁੱਲੂ ਵਿੱਚ ਭਾਰੀ ਮੀਂਹ ਕਾਰਨ ਦੋ ਜਣਿਆਂ ਦੀ ਮੌਤ ਹੋ ਗਈ&comma; ਜਦਕਿ ਫ਼ਸਲਾਂ ਤਬਾਹ ਹੋ ਗਈਆਂ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਚੰਡੀਗੜ੍ਹ ਮਨਾਲੀ ਨੈਸ਼ਨਲ ਹਾਈਵੇਅ ਅਜੇ ਵੀ ਬੰਦ ਹੈ। ਮਲਬਾ ਹਟਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ ਪਰ ਇਸ ਨੂੰ ਬਹਾਲ ਕਰਨ ਵਿੱਚ ਸਮਾਂ ਲੱਗੇਗਾ। ਮੰਡੀ ਤੋਂ ਕੁੱਲੂ ਵਾਇਆ ਕਟੌਲਾ ਜਾਣ ਵਾਲੀ ਸੜਕ ਬੰਦ ਪਈ ਹੈ&comma; ਇਸ ਨੂੰ ਖੋਲ੍ਹਣ ਦਾ ਕੰਮ ਵੀ ਚੱਲ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>Note<&sol;strong> &colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;