&NewLine;<p class&equals;"wp-block-paragraph"><strong>ਸਿੱਕਮ&comma; 4 ਅਕਤੂਬਰ &vert;<&sol;strong> ਸਿੱਕਮ ਦੇ ਸਿੰਗਟਾਮ ਵਿਚ ਬੱਦਲ ਫਟਣ ਨਾਲ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਸੂਬੇ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਨੇ ਸਥਿਤੀ ਦਾ ਜਾਇਜ਼ਾ ਲਿਆ ਹੈ। ਜਾਣਕਾਰੀ ਦਿੰਦਿਆਂ ਗੁਹਾਟੀ ਦੇ ਡਿਫੈਂਸ ਪੀਆਰਓ ਨੇ ਦੱਸਿਆ ਕਿ ਉੱਤਰੀ ਸਿੱਕਮ &&num;8216&semi;ਚ ਲੋਨਾਕ ਝੀਲ &&num;8216&semi;ਤੇ ਅਚਾਨਕ ਬੱਦਲ ਫਟਣ ਕਾਰਨ ਲਾਚਨ ਘਾਟੀ ਦੀ ਤੀਸਤਾ ਨਦੀ &&num;8216&semi;ਚ ਅਚਾਨਕ ਹੜ੍ਹ ਆ ਗਿਆ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਘਾਟੀ &&num;8216&semi;ਚ ਫੌਜ ਦੇ ਕੁਝ ਜਵਾਨ ਵੀ ਪ੍ਰਭਾਵਿਤ ਹੋਏ। ਫੌਜ ਦੇ 23 ਜਵਾਨ ਲਾਪਤਾ ਦੱਸੇ ਜਾ ਰਹੇ ਹਨ ਅਤੇ ਕੁਝ ਵਾਹਨਾਂ ਦੇ ਚਿੱਕੜ &&num;8216&semi;ਚ ਡੁੱਬੇ ਹੋਣ ਦੀ ਖਬਰ ਹੈ। ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;