<p><strong>ਦਿੱਲੀ&comma; 1 ਫਰਵਰੀ&vert;<&sol;strong> ਅੱਜ ਯਾਨੀ 1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ 2024-25 ਦਾ ਬਜਟ ਪੇਸ਼ ਕਰ ਰਹੀ ਹੈ। ਇਹ ਅੰਤਰਿਮ ਬਜਟ ਹੈ&comma; ਕਿਉਂਕਿ ਆਮ ਚੋਣਾਂ ਅਪ੍ਰੈਲ-ਮਈ ਵਿੱਚ ਹੋਣੀਆਂ ਹਨ। ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਜੁਲਾਈ &&num;8216&semi;ਚ ਪੂਰਾ ਬਜਟ ਪੇਸ਼ ਕੀਤੇ ਜਾਣ ਦੀ ਉਮੀਦ ਹੈ। ਵਿੱਤ ਮੰਤਰੀ ਸੀਤਾਰਮਨ ਦੇ ਕਾਰਜਕਾਲ ਦਾ ਇਹ ਛੇਵਾਂ ਬਜਟ ਹੈ।<&sol;p>&NewLine;<p>ਨਿਰਮਲਾ ਨੇ ਕਿਹਾ&comma; ਸਾਡੀ ਸਰਕਾਰ ਸਰਵਾਈਕਲ ਕੈਂਸਰ ਟੀਕਾਕਰਨ &&num;8216&semi;ਤੇ ਧਿਆਨ ਦੇਵੇਗੀ। ਮਾਵਾਂ ਅਤੇ ਬਾਲ ਸੰਭਾਲ ਸਕੀਮਾਂ ਨੂੰ ਵਿਆਪਕ ਪ੍ਰੋਗਰਾਮ ਅਧੀਨ ਲਿਆਂਦਾ ਗਿਆ। 9-14 ਸਾਲ ਦੀਆਂ ਲੜਕੀਆਂ ਦੇ ਟੀਕਾਕਰਨ &&num;8216&semi;ਤੇ ਧਿਆਨ ਦਿੱਤਾ ਜਾਵੇਗਾ।<&sol;p>&NewLine;<p>ਸਰਕਾਰ ਮੱਧ ਵਰਗ ਲਈ ਆਵਾਸ ਯੋਜਨਾ ਲਿਆਵੇਗੀ। ਅਗਲੇ 5 ਸਾਲਾਂ &&num;8216&semi;ਚ 2 ਕਰੋੜ ਘਰ ਬਣਾਏ ਜਾਣਗੇ। ਪੀਐਮ ਆਵਾਸ ਤਹਿਤ 3 ਕਰੋੜ ਘਰ ਬਣਾਏ ਗਏ ਹਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;