<p><strong>ਚੰਡੀਗੜ੍ਹ&comma; 30 ਦਸੰਬਰ &vert;<&sol;strong> ਪੰਜਾਬ ਦੇ ਆਲੇ-ਦੁਆਲੇ ਚੱਕਰਵਾਤੀ ਤੂਫਾਨ ਦੇ ਚਲਦੇ ਸੂਬੇ &&num;8216&semi;ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਧੁੰਦ ਹੋਰ ਸੰਘਣੀ ਹੋ ਸਕਦੀ ਹੈ&comma; ਜਿਸ ਕਾਰਨ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਸਕਦੀ ਹੈ। ਪਹਾੜਾਂ &&num;8216&semi;ਤੇ ਬਰਫ਼ਬਾਰੀ ਜਾਰੀ ਹੈ&comma; ਜਿਸ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੀ ਠੰਡ ਦਾ ਅਸਰ ਦੇਖਣ ਨੂੰ ਮਿਲੇਗਾ ਤੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ।<&sol;p>&NewLine;<p>ਮੌਸਮ ਕੇਂਦਰ ਮੁਤਾਬਕ ਚੰਡੀਗੜ੍ਹ &&num;8216&semi;ਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਪਠਾਨਕੋਟ&comma; ਗੁਰਦਾਸਪੁਰ&comma; ਕਪੂਰਥਲਾ&comma; ਜਲੰਧਰ&comma; ਮੋਗਾ&comma; ਬਠਿੰਡਾ&comma; ਲੁਧਿਆਣਾ&comma; ਬਰਨਾਲਾ ਅਤੇ ਮਾਨਸਾ ਵਿਚ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਧੁੰਦ ਤੋਂ ਇਲਾਵਾ ਇੱਥੇ ਸੀਤ ਲਹਿਰ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ&comma; ਜਦੋਂ ਕਿ ਬਾਕੀ ਪੰਜਾਬ ਵਿਚ ਧੁੰਦ ਅਤੇ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।<&sol;p>&NewLine;<p>ਮੌਸਮ ਵਿਭਾਗ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਧੁੰਦ ਅਤੇ ਸੀਤ ਲਹਿਰ ਦਾ ਪ੍ਰਭਾਵ 3 ਜਨਵਰੀ ਤੱਕ ਜਾਰੀ ਰਹਿ ਸਕਦਾ ਹੈ। ਇਨ੍ਹਾਂ 5 ਦਿਨਾਂ &&num;8216&semi;ਚ ਪੰਜਾਬ ਦੇ ਤਾਪਮਾਨ &&num;8216&semi;ਚ 3 ਡਿਗਰੀ ਦੀ ਗਿਰਾਵਟ ਆ ਸਕਦੀ ਹੈ&comma; ਜਦਕਿ ਚੰਡੀਗੜ੍ਹ ਦੇ ਤਾਪਮਾਨ &&num;8216&semi;ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ।<&sol;p>&NewLine;<p>ਮੌਸਮ ਕੇਂਦਰ ਮੁਤਾਬਕ ਦਸੰਬਰ ਦੇ ਆਖਰੀ ਦਿਨਾਂ &&num;8216&semi;ਚ ਚੰਡੀਗੜ੍ਹ&comma; ਪੰਜਾਬ ਅਤੇ ਹਰਿਆਣਾ &&num;8216&semi;ਚ ਬਾਰਿਸ਼ ਦੇਖਣ ਨੂੰ ਮਿਲੀ। 1 ਤੋਂ 6 ਜਨਵਰੀ ਦਰਮਿਆਨ ਦੋ ਨਵੇਂ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ&comma; ਜਿਸ ਦਾ ਅਸਰ ਪੱਛਮੀ ਹਿਮਾਲੀਅਨ ਪਰਬਤ ਲੜੀ &&num;8216&semi;ਤੇ ਦੇਖਣ ਨੂੰ ਮਿਲੇਗਾ। ਇਸ ਤੋਂ ਬਾਅਦ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਮੈਦਾਨੀ ਇਲਾਕਿਆਂ &&num;8216&semi;ਚ ਵੀ ਬਾਰਿਸ਼ ਹੋ ਸਕਦੀ ਹੈ&comma; ਜਿਸ ਤੋਂ ਬਾਅਦ ਪੰਜਾਬ-ਚੰਡੀਗੜ੍ਹ &&num;8216&semi;ਚ ਇਕ ਵਾਰ ਫਿਰ ਤਾਪਮਾਨ &&num;8216&semi;ਚ ਗਿਰਾਵਟ ਆਉਣ ਦੀ ਸੰਭਾਵਨਾ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;