&NewLine;<p class&equals;"wp-block-paragraph"><strong>ਜ਼ੀਰਾ &lpar;ਗੁਰਪ੍ਰੀਤ ਸਿੰਘ ਭੁੱਲਰ&rpar; &vert;<&sol;strong> ਬੀਤੇ ਦਿਨੀਂ ਹੋਈ ਬਰਸਾਤ ਤੋਂ ਬਾਅਦ ਬੇਸ਼ੱਕ ਮੌਸਮ ਸਾਫ ਹੋ ਗਿਆ ਸੀ ਪਰ ਪੈ ਰਹੀ ਧੁੰਦ ਸੜਕੀ ਹਾਦਸਿਆਂ ਨੂੰ ਕਾਰਨ ਬਣੀ ਹੋਈ ਹੈ&comma; ਜਿਸ ਦੇ ਚੱਲਦੇ ਅੱਜ ਸਵੇਰੇ ਜ਼ੀਰਾ ਹਲਕਾ ਦੇ ਕਸਬਾ ਮੱਖੂ ਤੋਂ ਕੋਟ ਈਸੇ ਖਾਂ ਨੂੰ ਜਾ ਰਹੀ ਬੱਸ ਅਤੇ ਇਕ ਸਵਿਫਟ ਕਾਰ ਵਿੱਚ ਟੱਕਰ ਹੋ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਹਾਦਸੇ &&num;8216&semi;ਚ ਕਾਰ ਸਵਾਰ 5 ਲੋਕ&comma; ਜਿਨ੍ਹਾਂ ਵਿੱਚ 1 ਔਰਤ ਅਤੇ 4 ਮਰਦ ਸਨ&comma; ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਟੱਕਰ ਇੰਨੀ ਭਿਆਨਕ ਸੀ ਕਿ ਮ੍ਰਿਤਕਾਂ ਨੂੰ ਕਾਰ ਵਿੱਚੋਂ ਕਾਰ ਦੀ ਬਾਡੀ ਕੱਟ ਕੇ ਬਾਹਰ ਕੱਢਣਾ ਪਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜ਼ਿਕਰਯੋਗ ਹੈ ਕਿ ਕਾਰ ਸਵਾਰ ਮ੍ਰਿਤਕ ਦੋ ਪਰਿਵਾਰਾਂ ਦੇ ਮੈਂਬਰ ਸਨ&comma; ਜਿਨ੍ਹਾਂ ਦੀ ਪਛਾਣ ਡਰਾਈਵਰ ਅਰਵਿੰਦਰ ਸਿੰਘ &lpar;35&rpar; ਤੇ ਉਸਦੀ ਪਤਨੀ ਅਮਰਜੀਤ ਕੌਰ &lpar;28&rpar; ਵਜੋਂ ਹੋਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਨ੍ਹਾਂ ਤੋਂ ਇਲਾਵਾ ਪ੍ਰਦੀਪ ਸਿੰਘ &lpar;42&rpar;&comma; ਭਰਾ ਰਣਜੀਤ ਸਿੰਘ &lpar;45&rpar;&comma; ਜਸ਼ਨਪ੍ਰੀਤ ਸਿੰਘ &lpar;19&rpar; ਵਾਸੀ ਸ਼ਹਿਰ ਪੱਟੀ ਵਜੋਂ ਪਛਾਣ ਹੋਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;