&NewLine;<p class&equals;"wp-block-paragraph"><strong>ਮੁੰਬਈ &vert;<&sol;strong> ਕਾਰਤਿਕ ਮਹੀਨੇ ਦਾ ਪਹਿਲਾ ਵਰਤ&comma; ਕਰਵਾ ਚੌਥ 24 ਅਕਤੂਬਰ ਐਤਵਾਰ ਨੂੰ ਆ ਰਿਹਾ ਹੈ। ਇਸ ਦਿਨ ਵਿਆਹੁਤਾ ਆਪਣੇ ਪਤੀ ਦੀ ਲੰਮੀ ਉਮਰ ਲਈ ਅਰਦਾਸ ਕਰਦੀ ਹੈ ਤੇ ਉਸ ਦੀ ਖੁਸ਼ਹਾਲੀ ਲਈ ਕਰਵਾ ਚੌਥ &&num;8216&semi;ਤੇ ਨਿਰਜਲਾ ਵਰਤ ਰੱਖਦੀਆਂ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਸਾਲ ਬਾਲੀਵੁੱਡ ਦੀਆਂ ਕਈ ਅਦਾਕਾਰਾਂ ਇਹੋ-ਜਿਹੀਆਂ ਹਨ&comma; ਜੋ ਵਿਆਹ ਤੋਂ ਬਾਅਦ ਪਹਿਲੀ ਵਾਰ ਆਪਣੇ ਪਤੀ ਲਈ ਵਰਤ ਰੱਖਣਗੀਆਂ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;10&sol;Angira-Dhir&period;jpg" alt&equals;"" class&equals;"wp-image-22327"&sol;><&sol;figure>&NewLine;&NewLine;&NewLine;&NewLine;<h2 class&equals;"wp-block-heading"><strong>ਅੰਗੀਰਾ ਧਰ<&sol;strong><&sol;h2>&NewLine;&NewLine;&NewLine;&NewLine;<p class&equals;"wp-block-paragraph">&&num;8216&semi;ਬੈਂਡ ਬਾਜਾ ਬਾਰਾਤ&&num;8217&semi;&comma; &&num;8216&semi;ਕਮਾਂਡੋ-3&&num;8217&semi; ਅਤੇ &&num;8216&semi;ਲਵ ਪਰ ਸਕੁਆਇਰ ਫੀਟ&&num;8217&semi; ਜਿਹੀਆਂ ਫ਼ਿਲਮਾਂ &&num;8216&semi;ਚ ਨਜ਼ਰ ਆ ਚੁੱਕੀ ਅਦਾਕਾਰਾ ਅੰਗੀਰਾ ਧਰ ਦਾ ਨਾਂ ਵੀ ਇਸ ਲਿਸਟ &&num;8216&semi;ਚ ਸ਼ਾਮਲ ਹੈ। ਉਹ ਵੀ ਪਹਿਲੀ ਵਾਰ ਆਪਣੇ ਪਤੀ ਲਈ ਕਰਵਾ ਚੌਥ ਦਾ ਵਰਤ ਰੱਖੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;10&sol;Yami-Gautam&period;jpg" alt&equals;"" class&equals;"wp-image-22328"&sol;><&sol;figure>&NewLine;&NewLine;&NewLine;&NewLine;<h2 class&equals;"wp-block-heading"><strong>ਯਾਮੀ ਗੌਤਮ<&sol;strong><&sol;h2>&NewLine;&NewLine;&NewLine;&NewLine;<p class&equals;"wp-block-paragraph">ਬਾਲੀਵੁੱਡ ਦੀ ਖੂਬਸੂਰਤ ਅਦਾਕਾਰਾ ਯਾਮੀ ਗੌਤਮ ਨੇ ਵੀ ਇਸ ਸਾਲ ਡਾਇਰੈਕਟਰ ਆਦਿਤਯ ਧਰ ਨਾਲ ਵਿਆਹ ਕਰਵਾਇਆ। ਯਾਮੀ ਗੌਤਮ ਦਾ ਵੀ ਵਿਆਹ ਤੋਂ ਬਾਅਦ ਪਹਿਲਾ ਕਰਵਾ ਚੌਥ ਹੈ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;10&sol;Varun&period;jpg" alt&equals;"" class&equals;"wp-image-22329"&sol;><&sol;figure>&NewLine;&NewLine;&NewLine;&NewLine;<h2 class&equals;"wp-block-heading"><strong>ਵਰੁਣ ਧਵਨ<&sol;strong><&sol;h2>&NewLine;&NewLine;&NewLine;&NewLine;<p class&equals;"wp-block-paragraph">ਬਾਲੀਵੁੱਡ ਅਦਾਕਾਰ ਵਰੁਣ ਧਵਨ ਇਸ ਸਾਲ ਦੀ ਸ਼ੁਰੂਆਤ &&num;8216&semi;ਚ ਬਚਪਨ ਦੀ ਦੋਸਤ ਤੇ ਪ੍ਰੇਮਿਕਾ ਨਤਾਸ਼ਾ ਦਲਾਲ ਨਾਲ ਵਿਆਹ ਦੇ ਬੰਧਨ ਵਿਚ ਬੱਝੇ ਸਨ। ਨਤਾਸ਼ਾ ਦਲਾਲ ਦਾ ਵਿਆਹ ਤੋਂ ਬਾਅਦ ਇਹ ਪਹਿਲਾ ਕਰਵਾ ਚੌਥ ਹੈ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;10&sol;Evelyn-Sharma&period;jpg" alt&equals;"" class&equals;"wp-image-22330"&sol;><&sol;figure>&NewLine;&NewLine;&NewLine;&NewLine;<h2 class&equals;"wp-block-heading"><strong>ਏਵਲਿਨ ਸ਼ਰਮਾ<&sol;strong><&sol;h2>&NewLine;&NewLine;&NewLine;&NewLine;<p class&equals;"wp-block-paragraph">ਅਦਾਕਾਰਾ ਏਵਲਿਨ ਸ਼ਰਮਾ ਨੇ ਵੀ ਇਸ ਸਾਲ ਮਈ &&num;8216&semi;ਚ ਆਸਟਰੇਲੀਆ ਬੇਸਡ ਡੈਂਟਲ ਸਰਜਨ ਤੇ ਬਿਜ਼ੈੱਨਸਮੈਨ ਤੁਸ਼ਾਰ ਨਾਲ ਵਿਆਹ ਕਰਵਾਇਆ ਸੀ। ਏਵਲਿਨ ਦਾ ਵੀ ਪਹਿਲਾ ਕਰਵਾ ਚੌਥ ਹੈ।<&sol;p>&NewLine;&NewLine;&NewLine;&NewLine;<div class&equals;"wp-block-image td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" class&equals;"wp-image-17947"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;