<div>&NewLine;<p><strong>ਚੰਡੀਗੜ੍ਹ&comma; 30 ਦਸੰਬਰ &vert;<&sol;strong> ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ &lpar;ਡੀਜੀਪੀ&rpar; ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ &&num;8216&semi;ਤੇ ਬਿਊਰੋ ਆਫ਼ ਇਨਵੈਸਟੀਗੇਸ਼ਨ &lpar;ਬੀ&period;ਓ&period;ਆਈ&period;&rpar; ਦੇ ਡਾਇਰੈਕਟਰ ਐਲ&period; ਕੇ&period; ਯਾਦਵ ਵੱਲੋਂ ਅੱਜ ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਵਿਚ ਮਨੁੱਖੀ ਤਸਕਰੀ ਸਬੰਧੀ ਜਾਂਚ ਲਈ 4 ਮੈਂਬਰੀ ਵਿਸ਼ੇਸ਼ ਜਾਂਚ ਟੀਮ &lpar;ਐਸਆਈਟੀ&rpar; ਦਾ ਗਠਨ ਕੀਤਾ ਗਿਆ।<&sol;p>&NewLine;<&sol;div>&NewLine;<div>&NewLine;<p>ਇਸ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਕਰ ਰਹੇ ਹਨ&comma; ਜਦਕਿ ਇਸ ਦੇ 3 ਮੈਂਬਰਾਂ ਵਿਚ ਏਸੀਪੀ ਸਿਵਲ ਲਾਈਨ ਲੁਧਿਆਣਾ ਜਸਰੂਪ ਕੌਰ ਬਾਠ&comma; ਡੀਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਬਲਕਾਰ ਸਿੰਘ ਸੰਧੂ ਅਤੇ ਡੀਐਸਪੀ ਹੈੱਡ ਕੁਆਰਟਰ ਪਟਿਆਲਾ ਦਲਬੀਰ ਸਿੰਘ ਸਿੱਧੂ ਸ਼ਾਮਲ ਹਨ।<&sol;p>&NewLine;<&sol;div>&NewLine;<div>SIT ਨੂੰ ਜਲਦ ਤੋਂ ਜਲਦ ਅੰਤਿਮ ਰਿਪੋਰਟ ਸਮਰੱਥ ਅਦਾਲਤ ਕੋਲ ਸੌਂਪਣ ਲਈ ਕਿਹਾ ਗਿਆ ਹੈ। ਇਸ ਕੇਸ ਵਿਚ ਸਹਾਇਤਾ ਲਈ ਐਸਆਈਟੀ ਵੱਲੋਂ ਕਿਸੇ ਹੋਰ ਅਧਿਕਾਰੀ&sol;ਕਰਮਚਾਰੀ ਦਾ ਵੀ ਸਹਿਯੋਗ ਲਿਆ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਸਬੰਧੀ ਵੱਖ-ਵੱਖ ਅਖਬਾਰਾਂ ਵਿਚ ਖ਼ਬਰਾਂ ਛਪੀਆਂ ਸਨ&comma; ਜਿਸ ਵਿਚ 303 ਭਾਰਤੀ ਯਾਤਰੀਆਂ&comma; ਜਿਨ੍ਹਾਂ ਵਿਚ ਜ਼ਿਆਦਾਤਰ ਪੰਜਾਬ ਅਤੇ ਗੁਜਰਾਤ ਨਾਲ ਸਬੰਧਤ ਸਨ&comma; ਨੂੰ ਫਰਾਂਸੀਸੀ ਅਧਿਕਾਰੀਆਂ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ।<&sol;div>&NewLine;<p><&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;