&NewLine;<p class&equals;"wp-block-paragraph"><strong>ਗੁਰਦਾਸਪੁਰ<&sol;strong> &vert; ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਬੇਟੇ ਪ੍ਰਕਾਸ਼ ਸਿੰਘ ਨੂੰ ਨਸ਼ਾ ਵੇਚਣ ਅਤੇ ਪੀਣ ਦੇ ਮਾਮਲੇ ਵਿਚ ਧਾਰੀਵਾਲ ਪੁਲਿਸ ਨੇ ਗਿਰਫ਼ਤਾਰ ਕੀਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪ੍ਰੈਸ ਬਿਆਨ ਜਾਰੀ ਕਰਕੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਪਾਰਟੀ ਅੱਡਾ ਧਾਰੀਵਾਲ ਵਿਖੇ ਗਸ਼ਤ ਕਰ ਰਹੀ ਸੀ ਕਿ ਇਤਲਾਹ ਮਿਲੀ ਕੀ ਕੁਝ ਨੌਜਵਾਨ ਨਸ਼ਾ ਵੇਚਣ ਆ ਰਹੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਪਾਰਟੀ ਨੇ ਮੁਖ਼ਬਰ ਵੱਲੋਂ ਦੱਸੀ ਥਾਂ ਉੱਤੇ ਰੇਡ ਕੀਤੀ ਗਈ ਤਾਂ ਉੱਥੇ ਅਕਾਲੀ ਦਲ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦਾ ਬੇਟਾ ਪ੍ਰਕਾਸ਼ ਸਿੰਘ ਅਤੇ ਉਸਦੇ ਸਾਥੀ ਅਦਿੱਤਿਆ ਮਹਾਜਨ&comma; ਕੁਨਾਲ&comma; ਰਜੇਸ਼ ਕੁਮਾਰ ਅਤੇ ਸੁਧੀਰ ਨਸ਼ਾ ਕਰ ਰਹੇ ਸਨ। ਇਨ੍ਹਾਂ ਤੋਂ ਮੌਕੇ &&num;8216&semi;ਤੇ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਮਾਮਲੇ &&num;8216&semi;ਚ ਸਾਬਕਾ ਮੰਤਰੀ ਸੁਚਾ ਸਿੰਘ ਲੰਗਾਹ ਨੇ ਕਿਹਾ ਕਿ ਉਹਨਾਂ ਦੇ ਬੇਟੇ ਖਿਲਾਫ ਜੋ ਗੁਰਦਾਸਪੁਰ ਪੁਲਿਸ ਵਲੋਂ ਮਾਮਲਾ ਦਰਜ ਹੋਇਆ ਹੈ ਉਹ ਝੂਠਾ ਹੈ। ਇਹ ਰਾਜਨੀਤੀ ਤੋਂ ਪ੍ਰੇਰਿਤ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ <&sol;strong><strong> ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <&sol;strong><a href&equals;"https&colon;&sol;&sol;t&period;me&sol;punjabibulletin"><strong>https&colon;&sol;&sol;t&period;me&sol;punjabibulletin<&sol;strong><&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;