&NewLine;<p class&equals;"wp-block-paragraph"><strong>ਜਲੰਧਰ &vert;<&sol;strong> ਇੱਕ ਨਨ ਦੇ ਨਾਲ ਬਲਾਤਕਾਰ ਦੇ ਇਲਜਾਮਾਂ ਚ ਘਿਰੇ ਜਲੰਧਰ ਡਾਇਓਸਿਸ ਦੇ ਸਾਬਕਾ ਬਿਸ਼ਪ ਫ੍ਰੈਂਕੋ ਮੁਲੱਕਲ ਨੂੰ ਅੱਜ ਵੱਡੀ ਰਾਹਤ ਮਿਲੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਅੱਜ ਕੋਟਯਮ ਐਡੀਸ਼ਨ ਸੈਸ਼ਨ ਕੋਰਟ ਨੇ ਫੈਸਲਾ ਸੁਣਾਉਂਦੇ ਹੋਏ ਫ੍ਰੈਂਕੋ ਮੁਲੱਕਲ ਨੂੰ ਆਰੋਪਾਂ ਤੋਂ ਬਰੀ ਕਰ ਦਿੱਤਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਭਾਰਤ ਦੇ ਇਤਿਹਾਸ ਚ ਅਜਿਹਾ ਪਹਿਲਾ ਵਾਰ ਹੋਇਆ ਸੀ ਕਿ ਕਿਸੇ ਬਿਸ਼ਪ ਉੱਤੇ ਰੇਪ ਦੇ ਇਲਜਾਮ ਲੱਗੇ ਹੋਣ। ਪੀੜਤਾ ਨਨ ਨੇ ਇਲਜਾਮ ਲਗਾਇਆ ਸੀ ਕਿ ਬਿਸ਼ਪ ਨੇ ਉਸ ਨਾਲ 13 ਵਾਰ ਰੇਪ ਕੀਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਬਿਸ਼ਪ ਤੇ ਇਲਜਾਮ ਲੱਗਣ ਤੋਂ ਬਾਅਦ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਰੋਮਨ ਕੈਥਲਿਕ ਚਰਚ ਦੇ ਜਲੰਧਰ ਡਾਇਓਸਿਸ ਦੇ ਅੰਦਰ ਪੰਜਾਬ&comma; ਹਿਮਾਚਲ&comma; ਹਰਿਆਣਾ ਦੇ ਸਾਰੇ ਚਰਚ ਆਉਂਦੇ ਹਨ ਅਤੇ ਫ੍ਰੈਂਕੋ ਮੁਲੱਕਲ ਇਥੋਂ ਦੇ ਬਿਸ਼ਪ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਲੰਧਰ ਡਾਇਓਸਿਸ ਦੇ ਬੁਲਾਰੇ ਫਾਦਰ ਪੀਟਰ ਨੇ ਕਿਹਾ ਕਿ ਅੱਜ ਸੱਚ ਦੀ ਜਿੱਤ ਹੋਈ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;