<p><strong>ਜਲੰਧਰ&sol;ਬਰਨਾਲਾ&comma; 11 ਨਵੰਬਰ &vert;<&sol;strong> ਬਰਨਾਲਾ &&num;8216&semi;ਚ ਜ਼ਿਮਨੀ ਚੋਣ ਲਈ ਪ੍ਰਚਾਰ ਕਰਨ ਪਹੁੰਚੇ ਸਾਬਕਾ ਸੀਐੱਮ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਬਿੱਟੂ &&num;8216&semi;ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਤੁਲਨਾ ਕਾਮੇਡੀਅਨ ਅਤੇ ਆਜ਼ਾਦ ਚੋਣ ਲੜਨ ਵਾਲੀ ਨੀਤੂ ਸ਼ਤਰਾਂਵਾਲੇ ਨਾਲ ਕੀਤੀ। ਉਨ੍ਹਾਂ ਨੇ ਇਹ ਬਿਆਨ ਉਦੋਂ ਦਿੱਤਾ ਜਦੋਂ ਇਕ ਪੱਤਰਕਾਰ ਨੇ ਚੰਨੀ ਨੂੰ ਬਿੱਟੂ ਦੇ ਕਿਸਾਨਾਂ &&num;8216&semi;ਤੇ ਦਿੱਤੇ ਬਿਆਨ &&num;8216&semi;ਤੇ ਸਵਾਲ ਪੁੱਛਿਆ।<&sol;p>&NewLine;<p>ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਮੋਹ ਭੰਗ ਹੋ ਚੁੱਕਾ ਹੈ। ਲੋਕ ਆਮ ਆਦਮੀ ਪਾਰਟੀ ਤੋਂ ਤੰਗ ਆ ਚੁੱਕੇ ਹਨ। ਕਾਂਗਰਸ ਸਰਕਾਰ ਵੇਲੇ ਲੋਕਾਂ ਨੂੰ ਇਨਸਾਫ਼ ਮਿਲਦਾ ਸੀ ਪਰ ਅੱਜ ਸ਼ਹਿਰਾਂ ਵਿਚ ਲੋਕਾਂ ਅਤੇ ਕਾਰੋਬਾਰੀਆਂ ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ। ਪੰਜਾਬ ਦੇ ਵਪਾਰੀਆਂ ਤੋਂ ਪੈਸੇ ਦੀ ਮੰਗ ਕੀਤੀ ਜਾ ਰਹੀ ਹੈ ਪਰ ਪੁਲਿਸ ਕਿਸੇ ਦੀ ਨਹੀਂ ਸੁਣ ਰਹੀ। ਚੰਨੀ ਨੇ ਅੱਗੇ ਕਿਹਾ- ਸੂਬੇ ਵਿਚ ਨਸ਼ਿਆਂ ਦੀ ਬਹੁਤਾਂਤ ਹੈ।<&sol;p>&NewLine;<p>ਸੂਬੇ ਦੀ ਹਰ ਗਲੀ ਵਿਚ ਨਸ਼ਾ ਵਿਕ ਰਿਹਾ ਹੈ ਪਰ ਸਰਕਾਰ ਇਸ ਵੱਲ ਧਿਆਨ ਨਹੀਂ ਦੇ ਰਹੀ। ਲੋਕ ਅੱਜ ਸਰਕਾਰ ਤੋਂ ਨਿਰਾਸ਼ ਹਨ। ਬਿੱਟੂ ਦੇ ਸਵਾਲ &&num;8216&semi;ਤੇ ਚੰਨੀ ਨੇ ਕਿਹਾ ਕਿ ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਬਿੱਟੂ ਕਿਸੇ ਵੀ ਚੈਨਲ &&num;8216&semi;ਤੇ ਕਿਸੇ ਵੀ ਸਮੇਂ ਕੁਝ ਵੀ ਕਹਿ ਸਕਦੇ ਹਨ। ਮੈਨੂੰ ਪਤਾ ਲੱਗਾ ਕਿ ਕੱਲ ਬਿੱਟੂ ਨੇ ਮੁੱਖ ਮੰਤਰੀ ਬਣਨ ਦਾ ਬਿਆਨ ਦਿੱਤਾ ਸੀ। ਨੀਤੂ ਸ਼ਤਰਾਂਵਾਲਾ ਮੁੱਖ ਮੰਤਰੀ ਬਣ ਸਕਦਾ ਹੈ&comma; ਬਿੱਟੂ ਨਹੀਂ। ਲੋਕਾਂ ਨੇ ਬਿੱਟੂ ਨੂੰ ਹਰਾ ਕੇ ਭਜਾ ਦਿੱਤਾ ਸੀ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;