ਚੰਡੀਗੜ੍ਹ | ਸਾਬਕਾ CM ਚਰਨਜੀਤ ਸਿੰਘ ਚੰਨੀ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਦੀ ਜਾਂਚ ਵਿੱਚ ਸਹਿਯੋਗ ਦੇਣ ਲਈ ਅੱਜ ਮੁਹਾਲੀ ਵਿਜੀਲੈਂਸ ਦਫ਼ਤਰ ਪੁੱਜੇ। ਸਾਬਕਾ ਮੁੱਖ ਮੰਤਰੀ ਦੀ ਵਿਜੀਲੈਂਸ ਪੇਸ਼ੀ ਨੂੰ ਲੈ ਕੇ ਵਿਜੀਲੈਂਸ ਦਫ਼ਤਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਵਿਜੀਲੈਂਸ ਦਫ਼ਤਰ ਨੂੰ ਜਾਣ ਵਾਲੇ ਰਸਤੇ ਵਿੱਚ ਬੈਰੀਕੇਡਿੰਗ ਕੀਤੀ ਗਈ ਸੀ।
ਸਾਬਕਾ CM ਚੰਨੀ ਪਹੁੰਚੇ ਵਿਜੀਲੈਂਸ ਦਫਤਰ, ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਹੋਵੇਗੀ ਪੁੱਛਗਿੱਛ
Related Post