&NewLine;<p class&equals;"wp-block-paragraph"><a href&equals;"https&colon;&sol;&sol;scrollpunjab&period;com&sol;news&sol;"><&sol;a><&sol;p>&NewLine;&NewLine;&NewLine;&NewLine;<p class&equals;"wp-block-paragraph">ਫਿਰੋਜ਼ਪੁਰ&comma; 19 ਅਕਤੂਬਰ 2023 &lpar;ਬਲਜੀਤ ਮਰਵਾਹਾ&rpar; – ਕਾਂਗਰਸ ਦੇ ਸਾਬਕਾ ਐਮ ਐਲ ਏ ਕੁਲਬੀਰ ਜ਼ੀਰਾ ਨੂੰ ਜ਼ਮਾਨਤ ਮਿਲ ਗਈ ਹੈ। ਕੁਲਬੀਰ ਦੀ ਜ਼ਮਾਨਤ ਅਰਜ਼ੀ &OpenCurlyQuote;ਤੇ ਸੁਣਵਾਈ ਕਰਦਿਆਂ ਜ਼ੀਰਾ ਦੀ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਅਸਲ &OpenCurlyQuote;ਚ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਗ੍ਰਿਫਤਾਰੀ ਤੋਂ ਬਾਅਦ ਜ਼ੀਰਾ ਦੇ ਪਰਿਵਾਰਕ ਮੈਂਬਰਾਂ ਨੇ ਜੱਜ ਪਲਵਿੰਦਰ ਕੌਰ ਦੀ ਅਦਾਲਤ &OpenCurlyQuote;ਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ&comma; ਜਿਸ &OpenCurlyQuote;ਤੇ ਜੱਜ ਨੇ ਜ਼ਮਾਨਤ ਦੇਣ ਦੇ ਹੁਕਮ ਦਿੱਤੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਕੁਲਬੀਰ ਸਿੰਘ ਜ਼ੀਰਾ ਨੇ ਜ਼ੀਰਾ ਦੇ ਬੀ&period;ਆਈ&period;ਡੀ&period;ਪੀ&period;ਓ ਦਫ਼ਤਰ ਵਿੱਚ ਤਿੰਨ ਦਿਨ ਅਤੇ ਰਾਤਾਂ ਤੱਕ ਧਰਨਾ ਦਿੱਤਾ ਸੀ ਅਤੇ ਸਰਕਾਰੀ ਅਧਿਕਾਰੀਆਂ ਦੇ ਕਮਰਿਆਂ ਅੰਦਰ ਧਰਨਾ ਵੀ ਦਿੱਤਾ ਸੀ। ਜਿਸ ਤੋਂ ਬਾਅਦ ਸਰਕਾਰੀ ਕੰਮ &OpenCurlyQuote;ਚ ਵਿਘਨ ਪਾਉਣ ਦੇ ਦੋਸ਼ &OpenCurlyQuote;ਚ ਪੁਲਿਸ ਵੱਲੋਂ ਐਫ ਆਈ ਆਰ ਦਰਜ ਕੀਤੀ ਗਈ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ 17 ਅਕਤੂਬਰ ਨੂੰ ਜ਼ੀਰਾ ਨੂੰ ਉਸ ਦੇ ਘਰੋਂ ਤੜਕੇ ਸਵੇਰੇ ਗ੍ਰਿਫਤਾਰ ਕੀਤਾ ਗਿਆ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;