&NewLine;<p class&equals;"wp-block-paragraph"><strong>ਨਵੀਂ ਦਿੱਲੀ &vert;<&sol;strong> ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੀ ਸਿਹਤ ਵਿਗੜ ਗਈ ਹੈ । ਬੁੱਧਵਾਰ ਨੂੰ ਅਚਾਨਕ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ &OpenCurlyQuote;ਚ ਭਰਤੀ ਕਰਵਾਇਆ ਗਿਆ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪ੍ਰਿਯੰਕਾ ਗਾਂਧੀ ਨੇ ਦੱਸਿਆ ਕਿ ਸੋਨੀਆ ਗਾਂਧੀ ਸਾਹ ਦੀ ਲਾਗ ਤੋਂ ਪੀੜਤ ਹਨ। ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਉੱਤਰ ਪ੍ਰਦੇਸ਼ &OpenCurlyQuote;ਚ &OpenCurlyQuote;ਭਾਰਤ ਜੋੜੋ ਯਾਤਰਾ’ &OpenCurlyQuote;ਚ ਪ੍ਰਵੇਸ਼ ਕਰਨ ਲਈ ਸੱਤ ਕਿਲੋਮੀਟਰ ਪੈਦਲ ਚੱਲ ਕੇ ਮੰਗਲਵਾਰ ਸ਼ਾਮ ਨੂੰ ਵਾਪਸ ਦਿੱਲੀ ਪਰਤ ਗਏ ਸਨ। ਹਾਲਾਂਕਿ ਪ੍ਰਿਅੰਕਾ ਗਾਂਧੀ ਬੁੱਧਵਾਰ ਸਵੇਰੇ ਰਾਹੁਲ ਗਾਂਧੀ ਨਾਲ ਯਾਤਰਾ &OpenCurlyQuote;ਚ ਸ਼ਾਮਲ ਨਹੀਂ ਹੋਈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;