ਸਾਬਕਾ ਅਕਾਲੀ ਆਗੂ ਜਗਮੀਤ ਬਰਾੜ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

0
302

ਚੰਡੀਗੜ੍ਹ | ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਸਿਆਸਤਦਾਨ ਜਗਮੀਤ ਬਰਾੜ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕਰਵਾਇਆ। ਉਹ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਸਰਕਾਰ ‘ਚ ਵਿਧਾਇਕ ਰਹਿ ਚੁੱਕੇ ਹਨ।

CM भगवंत मान ने जगबीर बराड़ को AAP में शामिल किया। - Dainik Bhaskar

ਜਗਬੀਰ ਸਿੰਘ ਬਰਾੜ ਨੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਹੈ। ਉਹ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਮੌਕੇ ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਵੀ ਮੌਜੂਦ ਸਨ।