&NewLine;<p class&equals;"wp-block-paragraph"><strong>ਲੁਧਿਆਣਾ &vert; <&sol;strong>ਲੋਕ ਇਨਸਾਫ ਪਾਰਟੀ &lpar;LIP&rpar; ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਕਰੀਬੀ ਸਾਬਕਾ ਕੌਂਸਲਰ ਗੁਰਪ੍ਰੀਤ ਖੁਰਾਣਾ ਨੂੰ ਲੁਧਿਆਣਾ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਖੁਰਾਣਾ ਨੂੰ ਸ਼ਿਮਲਾਪੁਰੀ ਥਾਣੇ ਦੀ ਪੁਲਿਸ ਨੇ ਦੇਰ ਰਾਤ ਸੁਭਾਨੀ ਬਿਲਡਿੰਗ ਤੋਂ ਫੜਿਆ ਸੀ। ਖੁਰਾਣਾ ਖਿਲਾਫ 9 ਮਹੀਨੇ ਪੁਰਾਣੇ ਚੋਣ ਹਿੰਸਾ ਮਾਮਲੇ &&num;8216&semi;ਚ ਸ਼ਾਮਲ ਹੋਣ ਦੇ ਦੋਸ਼ &&num;8216&semi;ਚ ਮਾਮਲਾ ਦਰਜ ਕੀਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਫੜੇ ਗਏ ਦੂਜੇ ਮੁਲਜ਼ਮ ਦੀ ਪਛਾਣ ਰਜਿੰਦਰ ਸਿੰਘ ਉਰਫ਼ ਰਾਜਾ ਫਿਲੌਰ ਵਜੋਂ ਹੋਈ ਹੈ। ਮੁਲਜ਼ਮਾਂ ਨੂੰ ਸ਼ਿਮਲਾਪੁਰੀ ਥਾਣੇ ਲਿਜਾਇਆ ਗਿਆ ਹੈ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 7 ਫਰਵਰੀ ਨੂੰ ਆਤਮਾ ਨਗਰ ਹਲਕੇ &&num;8216&semi;ਚ ਬੈਂਸ ਦੇ ਸਮਰਥਕਾਂ ਅਤੇ ਕਾਂਗਰਸ ਦੇ ਉਨ੍ਹਾਂ ਦੇ ਕੱਟੜ ਵਿਰੋਧੀ ਕਮਲਜੀਤ ਕੜਵਲ ਵਿਚਾਲੇ ਕਥਿਤ ਤੌਰ &&num;8216&semi;ਤੇ ਝੜਪ ਹੋ ਗਈ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਨੇ ਦੋਸ਼ ਲਾਇਆ ਸੀ ਕਿ ਬੈਂਸ ਨੇ ਆਪਣੇ ਸਮਰਥਕਾਂ ਨਾਲ ਮਿਲ ਕੇ ਕਥਿਤ ਤੌਰ ’ਤੇ ਹਥਿਆਰਾਂ ਨਾਲ ਗੋਲੀਆਂ ਚਲਾਈਆਂ। ਬੈਂਸ&comma; ਉਸ ਦੇ ਪੁੱਤਰ ਅਜੈਪ੍ਰੀਤ ਖ਼ਿਲਾਫ਼ ਆਈਪੀਸੀ ਦੀ ਧਾਰਾ 307&comma; 427&comma; 148&comma; 149&comma; 506&comma; 188&comma; ਅਸਲਾ ਐਕਟ ਦੀ ਧਾਰਾ 25&comma; 54&comma; 59&comma; ਲੋਕ ਪ੍ਰਤੀਨਿਧਤਾ ਐਕਟ ਦੀ ਧਾਰਾ 127 ਅਤੇ ਧਾਰਾ 3 ਤਹਿਤ ਕੇਸ ਦਰਜ ਕੀਤਾ ਗਿਆ ਹੈ। ਸਿਮਰਜੀਤ ਬੈਂਸ&comma; ਉਸ ਦੇ ਦੋ ਭਰਾ ਪਰਮਜੀਤ ਸਿੰਘ ਬੈਂਸ&comma; ਕੌਂਸਲਰ ਹਰਵਿੰਦਰ ਕਲੇਰ&comma; ਬਿੱਟਾ&comma; ਸਵਰਨਦੀਪ ਸਿੰਘ ਚਾਹਲ&comma; ਸਾਬਕਾ ਕੌਂਸਲਰ ਗੁਰਪ੍ਰੀਤ ਖੁਰਾਣਾ ਆਦਿ ਵੀ ਇਸ ਕੇਸ ਵਿੱਚ ਨਾਮਜ਼ਦ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>ਜ਼ਿਲੇ ਦੀ ਹਦੂਦ ਦੇ ਬਾਹਰ ਹਾਈ ਡਰਾਮਾ ਕੀਤਾ ਗਿਆ<&sol;strong><br>8 ਫਰਵਰੀ ਨੂੰ ਬੈਂਸ ਨੂੰ ਪੁਲਿਸ ਨੇ ਉਸ ਦੀ ਪੇਸ਼ੀ ਦੌਰਾਨ ਜ਼ਿਲ੍ਹਾ ਅਦਾਲਤ ਦੇ ਅਹਾਤੇ ਤੋਂ ਗ੍ਰਿਫ਼ਤਾਰ ਕਰ ਲਿਆ ਸੀ ਪਰ ਬੈਂਸ ਨੂੰ ਜ਼ਿਆਦਾ ਡਰਾਮੇਬਾਜ਼ੀ ਕਰ ਕੇ ਕੁਝ ਘੰਟਿਆਂ ਵਿੱਚ ਹੀ ਛੱਡ ਦਿੱਤਾ ਗਿਆ ਸੀ। ਇਸ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਸ਼ੁਰੂ ਹੋਈ। 18 ਅਕਤੂਬਰ ਨੂੰ ਲੁਧਿਆਣਾ ਪੁਲਿਸ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ &lpar;LIP&rpar; ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਇਸ ਮਾਮਲੇ ਵਿੱਚ ਪ੍ਰੋਡਕਸ਼ਨ ਵਾਰੰਟ &&num;8216&semi;ਤੇ ਪੁੱਛਗਿੱਛ ਲਈ ਲੈ ਕੇ ਆਈ ਸੀ। ਬੈਂਸ ਪਹਿਲਾਂ ਹੀ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਜੇਲ੍ਹ ਵਿੱਚ ਹਨ। ਸ਼ਿਮਲਾਪੁਰੀ ਥਾਣੇ ਦੇ ਐਸਐਚਓ ਇੰਸਪੈਕਟਰ ਪ੍ਰਮੋਦ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਵੱਖ-ਵੱਖ ਥਾਵਾਂ ਤੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;