&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਪੰਜਾਬ ਦੇ ਕਾਂਗਰਸ ਆਗੂ ਅਤੇ 2017 &&num;8216&semi;ਚ ਆਮ ਆਦਮੀ ਪਾਰਟੀ ਵੱਲੋਂ ਚੋਣ ਲੜ ਕੇ ਵਿਧਾਇਕ ਬਣੇ ਸੁਖ਼ਪਾਲ ਸਿੰਘ ਖਹਿਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪਤਾ ਲੱਗਾ ਹੈ ਕਿ ਭੁਲੱਥ ਤੋਂ ਵਿਧਾਇਕ ਬਣ ਕੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਹੇ ਅਤੇ ਕੁਝ ਹੀ ਦਿਨ ਪਹਿਲਾਂ ਪੰਜਾਬ ਦੇ ਸਪੀਕਰ ਰਾਣਾ ਕੇ&period;ਪੀ&period; ਸਿੰਘ ਵੱਲੋਂ ਉਨ੍ਹਾਂ ਦਾ ਵਿਧਾਇਕ ਵਜੋਂ ਦਿੱਤਾ ਅਸਤੀਫ਼ਾ ਸਵੀਕਾਰ ਕਰ ਲਿਆ ਗਿਆ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਖਹਿਰਾ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਹੁੰਦਿਆਂ ਮੁੜ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਸਨ। ਖ਼ਹਿਰਾ ਦੇ ਨਜ਼ਦੀਕੀ ਸੂਤਰਾਂ ਅਨੁਸਾਰ ਖ਼ਹਿਰਾ ਨੂੰ ਦਿੱਲੀ ਤੋਂ ਆਈ ਈ&period;ਡੀ&period;ਦੀ ਟੀਮ ਵੱਲੋਂ ਸੈਕਟਰ-18 ਦੇ ਈ&period;ਡੀ&period;ਦਫ਼ਤਰ ਵਿੱਚ ਬੁਲਾਇਆ ਗਿਆ ਸੀ ਅਤੇ ਉਨ੍ਹਾਂ ਦੇ ਬਿਆਨ ਕੱਲ ਤੋਂ ਹੀ ਦਰਜ ਕੀਤੇ ਜਾ ਰਹੇ ਸਨ। ਅੱਜ ਵੀ ਉਹ ਈ&period;ਡੀ&period; ਦਫ਼ਤਰ ਬਿਆਨ ਦਰਜ ਕਰਵਾਉਣ ਗਏ ਸਨ&comma; ਜਿਥੇ ਉਨ੍ਹਾਂ ਨੂੰ ਗ਼ਿਫਤਾਰ ਕਰ ਲਿਆ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਯਾਦ ਰਹੇ ਕਿ 2015 ਦੇ ਡਰੱਗ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਉਨ੍ਹਾਂ ਦੇ ਘਰ ਵਿੱਚ 9 ਮਾਰਚ 2021 ਨੂੰ ਛਾਪੇਮਾਰੀ ਕੀਤੀ ਗਈ ਸੀ। ਹਾਲਾਂਕਿ ਖਹਿਰਾ ਨੇ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਸੀ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &&num;8216&semi;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ <strong>Punjabi Bulletin <&sol;strong>ਚੈਨਲ ਨਾਲ ਜੁੜੋ <strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ <strong>Jalandhar Bulletin <&sol;strong>ਚੈਨਲ ਨਾਲ ਜੁੜੋ <a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank">https&colon;&sol;&sol;t&period;me&sol;Jalandharbulletin<&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;&NewLine;&NewLine;<div class&equals;"wp-block-image td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" class&equals;"wp-image-17947"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;