&NewLine;<p class&equals;"wp-block-paragraph">ਪਿੰਡ ਮੁਸਤਫਾਬਾਦ ਜੱਟਾਂ ਕੋਲੋਂ ਲੰਘਦੀ ਨਹਿਰ ਦੇ ਕੰਢਿਓਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ&comma; ਜਿਸ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਪਿੰਡ ਸਹਾਏਪੁਰ ਦੇ ਸਾਬਕਾ ਸਰਪੰਚ ਤਜਿੰਦਰਜੀਤ ਸਿੰਘ ਉਰਫ਼ ਜੋਧਾ ਵਜੋਂ ਹੋਈ ਹੈ&comma; ਜਾਣਕਾਰੀ ਲਈ ਦੱਸ ਦੇਈਏ ਕਿ ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੌਤ ਤੋਂ ਬਾਅਦ ਥਾਣਾ ਤਿੱਬੜ ਦੀ ਮੁੱਖੀ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਮ੍ਰਿਤਕ ਦੀ <a href&equals;"https&colon;&sol;&sol;punjabidailypost&period;in&sol;">ਮਾਤਾ <&sol;a>ਗੁਰਦੀਪ ਕੌਰ ਨੇ ਪੁਲਿਸ ਨੂੰ ਦੱਸਿਆ ਕਿ 24 ਸਤੰਬਰ ਨੂੰ ਨਿਸ਼ਾਨ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਚੋਪੜਾ ਉਸ ਦੇ ਪੁੱਤਰ ਨੂੰ ਬਾਹਰ ਘੁੰਮਣ ਦੀ ਗੱਲ ਆਖ ਕੇ ਆਪਣੇ ਨਾਲ ਲੈ ਗਿਆ ਸੀ। ਜਦੋਂ ਉਸ ਦਾ ਲੜਕਾ ਘਰ ਨਾ ਆਇਆ ਤਾਂ ਉਨ੍ਹਾਂ ਭਾਲ <a href&equals;"https&colon;&sol;&sol;dailypost&period;in&sol;">ਸ਼ੁਰੂ <&sol;a>ਕੀਤੀ। ਕੱਲ੍ਹ ਦੇਰ ਸ਼ਾਮ ਉਨ੍ਹਾਂ ਨੂੰ ਪਤਾ ਲੱਗਿਆ ਕਿ ਮੁਸਤਫਾਬਾਦ ਜੱਟਾਂ ਲਾਗੇ ਨਹਿਰ ਦੇ ਕਿਨਾਰੇ ਇੱਕ ਲਾਸ਼ ਪਈ ਹੈ। ਜਦੋਂ ਉਸ ਨੇ ਮੌਕੇ ’ਤੇ ਜਾ ਕੇ ਵੇਖਿਆ ਤਾਂ ਲਾਸ਼ ਤਜਿੰਦਰਜੀਤ ਦੀ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;