ਪੰਜਾਬ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਭਾਜਪਾ ‘ਚ ਹੋਏ ਸ਼ਾਮਲ

0
458

ਨਵੀਂ ਦਿੱਲੀ| ਪੰਜਾਬ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਹਾਜ਼ਰੀ ਵਿੱਚ ਭਾਜਪਾ ‘ਚ ਸ਼ਾਮਲ ਹੋ ਗਏ ਹਨ।

ਇਸ ਤੋਂ ਪਹਿਲਾਂ ਚਰਨਜੀਤ ਸਿੰਘ ਅਟਵਾਲ ਦੇ ਪੁੱਤ ਇੰਦਰ ਇਕਬਾਲ ਸਿੰਘ ਅਟਵਾਲ ਬੀਜੇਪੀ ‘ਚ ਸ਼ਾਮਿਲ ਹੋਏ ਸਨ, ਜਿਨ੍ਹਾਂ ਨੂੰ ਬੀਜੇਪੀ ਵੱਲੋਂ ਜਲੰਧਰ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਬਣਾਇਆ ਗਿਆ ਹੈ।