&NewLine;<p class&equals;"wp-block-paragraph"><strong>ਨਵੀਂ ਦਿੱਲੀ ।<&sol;strong> ਬ੍ਰਿਜ ਭੂਸ਼ਣ ਸਿੰਘ ਨੂੰ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਅਦਾਲਤ ਵਿਚ ਪੇਸ਼ ਹੋਣਾ ਪਵੇਗਾ। 6 ਬਾਲਗ ਮਹਿਲਾ ਪਹਿਲਵਾਨਾਂ ਦੇ ਮਾਮਲੇ ਵਿਚ ਦਿੱਲੀ ਦੀ ਅਦਾਲਤ ਨੇ ਕੁਸ਼ਤੀ ਸੰਘ ਦੇ ਪ੍ਰਧਾਨ ਖ਼ਿਲਾਫ਼ ਸੰਮਨ ਜਾਰੀ ਕੀਤਾ ਹੈ। ਅਦਾਲਤ ਨੇ ਸੰਮਨ ਜਾਰੀ ਕਰਦਿਆਂ 18 ਜੁਲਾਈ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਦਿੱਲੀ ਪੁਲਿਸ ਨੇ ਬ੍ਰਿਜ ਭੂਸ਼ਣ ਸਿੰਘ ਵਿਰੁੱਧ 6 ਬਾਲਗ ਮਹਿਲਾ ਪਹਿਲਵਾਨਾਂ ਦੇ ਮਾਮਲੇ ਵਿਚ ਆਈਪੀਸੀ ਦੀਆਂ ਧਾਰਾਵਾਂ 354 &lpar;ਅਪਮਾਨ&rpar;&comma; 354 ਏ &lpar;ਜਿਨਸੀ ਹਿੰਸਾ&rpar;&comma; 354 ਡੀ &lpar;ਸਟੌਕਿੰਗ&rpar; ਅਤੇ 506 &lpar;1&rpar; &lpar;ਅਪਰਾਧਿਕ ਧਮਕੀ&rpar; ਦੇ ਤਹਿਤ ਚਾਰਜਸ਼ੀਟ ਦਾਇਰ ਕੀਤੀ ਹੈ। ਦੂਜੇ ਪਾਸੇ ਨਾਬਾਲਗ ਪਹਿਲਵਾਨ &lpar;ਲੜਕੀ&rpar; ਦੇ ਮਾਮਲੇ ਵਿਚ ਦਿੱਲੀ ਪੁਲਿਸ ਨੇ ਪਟਿਆਲਾ ਹਾਊਸ ਕੋਰਟ ਵਿਚ ਕੈਂਸਲੇਸ਼ਨ ਰਿਪੋਰਟ ਦਾਇਰ ਕੀਤੀ ਸੀ।<br><br>ਦੱਸ ਦਈਏ ਕਿ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ 6 ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਬ੍ਰਿਜ ਭੂਸ਼ਣ ਖ਼ਿਲਾਫ ਚਾਰਜਸ਼ੀਟ ਦਾ ਨੋਟਿਸ ਲਿਆ ਹੈ। ਅਦਾਲਤ ਨੇ ਦੋਸ਼ਾਂ ਦਾ ਨੋਟਿਸ ਲੈਂਦਿਆਂ ਉਸ ਵਿਰੁੱਧ ਸੰਮਨ ਜਾਰੀ ਕੀਤੇ ਹਨ। ਉਸ ਨੂੰ 18 ਜੁਲਾਈ ਨੂੰ ਅਦਾਲਤ ਵਿਚ ਪੇਸ਼ ਹੋਣਾ ਪਵੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>&lpar;Note &colon;&nbsp&semi;<&sol;strong>ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ&nbsp&semi;&nbsp&semi;&OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;