



ਸੰਗਰੂਰ. ਲੌਂਗੋਵਾਲ ਦੇ ਇੱਕ ਪ੍ਰਾਈਵੇਟ ਸਕੂਲ ਦੀ ਵੈਨ ਵਿੱਚ ਅੱਗ ਲੱਗਣ ਨਾਲ 4 ਬੱਚੇਆਂ ਦੀ ਮੌਤ ਦੀ ਖਬਰ ਸੁਣ ਕੇ ਆਪ ਨੇਤਾ ਭਗਵੰਤ ਮਾਨ ਨੇ ਇਸ ਮੰਦਭਾਗੀ ਘਟਨਾ ਤੇ ਦੁਖ ਜਾਹਿਰ ਕੀਤਾ ਹੈ ਤੇ ਉਹ ਮੌਕੇ ਤੇ ਪਹੁੰਚ ਰਹੇ ਹਨ। ਘਟਨਾ ਦੀਆਂ ਮੌਕੇ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਪੁਸਮ ਪ੍ਰਸ਼ਾਸਨ ਤੇ ਸਵਾਸਥ ਵਿਭਾਗ ਰਾਹਤ ਕਾਰਜ ਕਰ ਰਹੇ ਹਨ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।