&NewLine;<p class&equals;"wp-block-paragraph">ਅਮਰੀਕਾ ਦੇ ਕੈਲੀਫੋਰਨੀਆ ਤੋਂ ਪੰਜਾਬੀ ਪਰਿਵਾਰ ਦੇ ਚਾਰ ਜੀਆਂ ਨੂੰ ਅਗਵਾ ਕਰ ਲਿਆ ਗਿਆ ਹੈ। ਇਨ੍ਹਾਂ ਵਿਚ ਅੱਠ ਮਹੀਨੇ ਦੀ ਬੱਚੀ ਤੇ ਉਸ ਦੇ ਮਾਪੇ ਸ਼ਾਮਲ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਮਰਸਡ ਕਾਊਂਟੀ ਸ਼ੈਰਿਫ ਦੇ ਦਫਤਰ ਨੇ ਬਿਆਨ ਵਿਚ ਕਿਹਾ ਕਿ ਜਿਨ੍ਹਾਂ ਨੂੰ ਅਗਵਾ ਕੀਤਾ ਗਿਆ ਹੈ&comma; ਉਨ੍ਹਾਂ ਵਿਚ 36 ਸਾਲਾ ਜਸਦੀਪ ਸਿੰਘ&comma; 27 ਸਾਲਾ ਜਸਲੀਨ ਕੌਰ&comma; ਉਨ੍ਹਾਂ ਦੀ ਅੱਠ ਮਹੀਨੇ ਦੀ ਬੱਚੀ ਅਰੂਹੀ ਤੇ 39 ਸਾਲਾ ਅਮਨਦੀਪ ਸਿੰਘ ਨੂੰ ਸ਼ਾਮਲ ਹਨ। ਪੁਲਿਸ ਨੇ ਸ਼ੱਕੀਆਂ ਨੂੰ ਹਥਿਆਰਬੰਦ ਤੇ ਖਤਰਨਾਕ ਦੱਸਿਆ। ਘਟਨਾ ਦੇ ਬਾਰੇ &OpenCurlyQuote;ਚ ਵਧੇਰੇ ਜਾਣਕਾਰੀ ਅਜੇ ਸਾਂਝੀ ਨਹੀਂ ਕੀਤੀ ਕਿਉਂਕਿ ਜਾਂਚ ਅਜੇ ਵੀ ਆਪਣੇ ਪ੍ਰਾਰੰਭਿਕ ਪੜਾਅ &OpenCurlyQuote;ਚ ਹੈ। ਹਾਲਾਂਕਿ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪਰਿਵਾਰ ਦੇ ਚਾਰੇ ਮੈਂਬਰਾਂ ਨੂੰ ਜਬਰਦਸਤੀ ਰਾਜਮਾਰਗ 59 ਦੇ 800 ਬਲਾਕ &OpenCurlyQuote;ਚ ਇੱਕ ਘਰ ਤੋਂ ਕਿਡਨੈਪ ਕੀਤਾ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;Note<&sol;strong> &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਦੇ ਅਪਡੇਟਸ ਮੋਬਾਇਲ &OpenCurlyQuote;ਤੇ ਮੰਗਵਾਉਣ ਲਈ ਸਾਡੇ ਵਟਸਐਪ ਜਾਂ ਟੈਲੀਗ੍ਰਾਮ ਗਰੁੱਪ ਨਾਲ ਜ਼ਰੂਰ ਜੁੜੋ। Whatsapp &colon; https&colon;&sol;&sol;bit&period;ly&sol;3RnHnnm Telegram https&colon;&sol;&sol;bit&period;ly&sol;3y73aJ2&rpar;<&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;