&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ &OpenCurlyQuote;ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਸ&period;ਏ&period;ਐਸ&period;ਨਗਰ ਦੇ ਪਿੰਡ ਛੱਤ ਤੋਂ ਉੱਤਰਾਖੰਡ ਮਾਈਨਿੰਗ ਵਪਾਰੀ ਦੀ ਹੱਤਿਆ ਕਰਨ ਵਾਲੇ 2 ਹਮਲਾਵਰਾਂ ਸਮੇਤ ਦਵਿੰਦਰ ਬੰਬੀਹਾ ਗੈਂਗ ਦੇ ਚਾਰ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸਣਯੋਗ ਹੈ ਕਿ 13 ਅਕਤੂਬਰ ਨੂੰ ਕਾਸੀਪੁਰ ਦੇ ਕੁੰਡੇਸ਼ਵਰੀ ਪਿੰਡ ਵਿੱਚ ਮਾਈਨਿੰਗ ਵਪਾਰੀ ਮਹਿਲ ਸਿੰਘ &lpar;70&rpar; ਦੀ ਉਸ ਦੇ ਘਰ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। à¨¡à¨¾à¨‡à¨°à©ˆà¨•ਟਰ ਜਨਰਲ ਆਫ਼ ਪੁਲਿਸ &lpar;ਡੀਜੀਪੀ&rpar; ਪੰਜਾਬ ਗੌਰਵ ਯਾਦਵ ਨੇ ਦੱਸਿਆ ਇਹ ਆਪ੍ਰੇਸ਼ਨ ਐਂਟੀ ਗੈਂਗਸਟਰ ਟਾਸਕ ਫੋਰਸ &lpar;ਏਜੀਟੀਐਫ&rpar;&comma; ਕਾਊਂਟਰ ਇੰਟੈਲੀਜੈਂਸ &lpar;ਸੀਆਈ&rpar; ਪੰਜਾਬ&comma; ਜ਼ਿਲਾ ਪੁਲਿਸ ਊਧਮ ਸਿੰਘ ਨਗਰ ਉੱਤਰਾਖੰਡ&comma; ਸਪੈਸ਼ਲ ਸੈੱਲ ਦਿੱਲੀ ਅਤੇ ਜ਼ਿਲਾ ਪੁਲਿਸ ਐਸਏਐਸ ਨਗਰ ਵੱਲੋਂ ਸਾਂਝੇ ਤੌਰ &OpenCurlyQuote;ਤੇ ਕੀਤਾ ਗਿਆ ਸੀ।ਉਹਨਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਸਾਧੂ ਸਿੰਘ&comma; ਜਗਦੀਸ਼ ਸਿੰਘ ਉਰਫ ਦੀਸ਼ਾ&comma; ਮਨਪ੍ਰੀਤ ਸਿੰਘ ਉਰਫ ਮਨੀ ਉਰਫ ਚੂਚੀ&comma; ਜਸਪ੍ਰੀਤ ਸਿੰਘ ਉਰਫ ਲੌਕ ਸਾਰੇ ਵਾਸੀ ਜ਼ਿਲਾ ਮਾਨਸਾ ਵਜੋਂ ਹੋਈ ਹੈ।ਉਹਨਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕੋਲੋਂ ਇੱਕ &period;30 ਬੋਰ ਪਿਸਟਲ ਸਮੇਤ ਦੋ ਮੈਗਜ਼ੀਨਾਂ ਅਤੇ ਸੱਤ ਜਿੰਦਾ ਕਾਰਤੂਸ&semi; 9 ਐਮਐਮ ਪਿਸਟਲ ਸਮੇਤ ਇੱਕ ਮੈਗਜ਼ੀਨ&semi; ਤੁਰਕੀ ਦੀ ਬਣੀ 9 ਐਮਐਮ ਮਸ਼ੀਨ-ਪਿਸਟਲ ਸਣੇ 31 ਕਾਰਤੂਸਾਂ ਦੀ ਸਮਰੱਥਾ ਵਾਲੀ ਮੈਗਜ਼ੀਨ ਸਮੇਤ ਤਿੰਨ ਮੈਗਜ਼ੀਨਾਂ ਅਤੇ 19 ਜਿੰਦਾ ਕਾਰਤੂਸ ਤੋਂ ਇਲਾਵਾ ਇੱਕ ਅਪਾਚੀ ਮੋਟਰਸਾਈਕਲ ਬਰਾਮਦ ਕੀਤਾ ਹੈ। à¨¡à©€à¨œà©€à¨ªà©€ ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜਮ ਸਾਧੂ ਸਿੰਘ ਅਤੇ ਮਨਪ੍ਰੀਤ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ਦੀਪ ਸਿੰਘ ਉਰਫ ਅਰਸ ਡੱਲਾ ਅਤੇ ਸੁਖਦੂਲ ਸਿੰਘ ਉਰਫ ਸੁੱਖਾ ਦੁੱਨੇਕੇ ਦੇ ਨਿਰਦੇਸ਼ਾਂ &OpenCurlyQuote;ਤੇ ਮਾਈਨਿੰਗ ਵਪਾਰੀ ਮਹਿਲ ਸਿੰਘ ਦਾ ਕਤਲ ਕੀਤਾ ਸੀ ਜਦੋਂਕਿ ਗਿ੍ਰਫਤਾਰ ਕੀਤੇ ਗਏ ਹੋਰ ਦੋ ਵਿਅਕਤੀਆਂ ਨੇ ਉਨਾਂ ਨੂੰ ਹਥਿਆਰ&comma; ਲੌਜਿਸਟਿਕਸ ਸਹਾਇਤਾ ਪ੍ਰਦਾਨ ਕਰਨ ਦੇ ਨਾਲ ਨਾਲ ਮ੍ਰਿਤਕ ਦੇ ਘਰ ਦੀ ਰੇਕੀ ਵੀ ਕੀਤੀ ਸੀ। à¨‰à¨¨à¨¾à¨‚ ਕਿਹਾ ਕਿ ਫੜੇ ਗਏ ਵਿਅਕਤੀ ਪੰਜਾਬ ਦੇ ਇਲਾਕੇ ਅਤੇ ਹੋਰ ਗੁਆਂਢੀ ਸੂਬਿਆਂ ਵਿੱਚ ਹੋਰ ਵੀ ਘਿਨਾਉਣੇ ਅਪਰਾਧ ਕਰਨ ਦੀ ਸਾਜ਼ਿਸ਼ ਰਚ ਰਹੇ ਸਨ&comma; ਜਿਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।ਜ਼ਿਕਰਯੋਗ ਹੈ ਕਿ ਇਸ ਸਬੰਧੀ ਥਾਣਾ ਜੀਰਕਪੁਰ ਜ਼ਿਲਾ ਐਸ&period;ਏ&period;ਐਸ ਨਗਰ ਵਿਖੇ ਮਾਮਲਾ à¨¦à¨°à¨œ ਕੀਤਾ ਗਿਆ ਹੈ।    <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;