ਚੰਡੀਗੜ੍ਹ, 5 ਮਾਰਚ | ਔਰਤਾਂ ਲਈ ਮੁਫ਼ਤ ਬੱਸ ਸੇਵਾ ਜਾਰੀ ਰਹੇਗੀ। ਇਸ ਲਈ 450 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। ਪੰਾ ਪੰਜਾਬ ਸਰਕਾਰ ਵਲੋਂ ਸਥਾਨਕ ਸਰਕਾਰਾਂ ਅਤੇ ਸ਼ਹਿਰੀ ਵਿਕਾਸ ਲਈ 6289 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਲੋੜਵੰਦ ਲੋਕਾਂ ਲਈ ਕੰਕਰੀਟ ਦੇ ਮਕਾਨ ਬਣਾਉਣ ਲਈ 510 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਜਲਦੀ ਹੀ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ‘ਚ ਈ-ਬੱਸਾਂ ਚੱਲਣਗੀਆਂ।
ਔਰਤਾਂ ਲਈ ਮੁਫ਼ਤ ਬੱਸ ਸੇਵਾ ਰਹੇਗੀ ਜਾਰੀ , ਬਜਟ ‘ਚ 450 ਕਰੋੜ ਦੀ ਰੱਖੀ ਗਈ ਤਜਵੀਜ਼
- ਮੁਕੇਰੀਆ ਸਾਡਾ ਘਰ, ਆਪਦੇ ਲੋਕਾਂ ਲਈ ਲੜਨਾ-ਖੜ੍ਹਨਾ ਮੇਰਾ ਧਰਮ-ਸਰਬਜੋਤ ਸਾਬੀ
ਮੁਕੇਰੀਆਂ 4 ਅਪ੍ਰੈਲ। ਟੁੱਟੀਆਂ ਸੜਕਾਂ ਦੇ ਰੋਸ ਵਜ੍ਹੋਂ 11 ਅਪ੍ਰੈਲ ਨੂੰ ਐੱਸ.ਡੀ.ਐੱਮ.ਦਫਤਰ ਬਾਹਰ ਧਰਨੇ ਦਾ…
- ਹੰਸ ਰਾਜ ਹੰਸ ਨੂੰ ਵੱਡਾ ਸਦਮਾ,ਪਤਨੀ ਦਾ ਹੋਇਆ ਦੇਹਾਂ
ਜਲੰਧਰ, 2 ਅਪ੍ਰੈਲ | ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬੀ…
- ਕੇਜਰੀਵਾਲ ਨੇ ਪੰਜਾਬ ਦੇ ਨੌਜਵਾਨਾਂ ਅਤੇ ਬੱਚਿਆਂ ਨੂੰ ਕੀਤੀ ਭਾਵੁਕ ਅਪੀਲ- ਮੈਂ ਤੁਹਾਡੇ ਪਿਤਾ ਦੇ ਸਮਾਨ ਹਾਂ, ਮੈਂ ਤੁਹਾਨੂੰ ਹੱਥ ਜੋੜ ਕੇ ਅਪੀਲ ਕਰਦਾ ਹਾਂ- ਨਸ਼ਿਆਂ ਦੇ ਜਾਲ ਵਿੱਚ ਨਾ ਫਸੋ
ਲੁਧਿਆਣਾ/ਚੰਡੀਗੜ੍ਹ, 2 ਅਪ੍ਰੈਲ। ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੁਧਿਆਣਾ…
- ਆਈ.ਏ.ਐਸ. ਮਾਲਵਿੰਦਰ ਸਿੰਘ ਜੱਗੀ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਹੋਏ ਸੇਵਾ ਮੁਕਤ
ਆਈ.ਏ.ਐਸ. ਮਾਲਵਿੰਦਰ ਸਿੰਘ ਜੱਗੀ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਹੋਏ ਸੇਵਾ ਮੁਕਤ ਚੰਡੀਗੜ੍ਹ, 31…
- ਨਸ਼ੇ ਨਾਲ 37 ਸਾਲ ਦੇ ਨੌਜਵਾਨ ਦੀ ਮੌਤ, 7 ਧੀਆਂ ਦਾ ਪਿਓ ਸੀ ਰਾਜੂ
ਫਿਰੋਜ਼ਪੁਰ, 27 ਮਾਰਚ (ਇਮਰਾਨ ਖਾਨ) | ਨਸ਼ੇ ਨਾਲ ਹੋਈ ਇੱਕ ਹੋਰ ਮੌਤ ਨੇ ਇੱਕ ਹੋਰ…
- ਪਾਵਰਕਾਮ ਦੇ ਨਵੇਂ ਡਾਇਰੈਕਟਰ ਵਣਜ ਇੰਜੀਨੀਅਰ ਹੀਰਾ ਲਾਲ ਗੋਇਲ
ਮਨਮੋਹਨ ਸਿੰਘ ਸ੍ਰੀ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਬੀਤੇ…
- ਵੱਡੀ ਖਬਰ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ 350 ਕਰੋੜ ਰੁਪਏ ਦਾ ਐਲਾਨ
ਚੰਡੀਗੜ੍ਹ, 26 ਮਾਰਚ | ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ…
- ਪੰਜਾਬ ਸਰਕਾਰ ਦੀ ਇਕ ਹੋਰ ਪਹਿਲ; ਗੈਰ-ਕਾਨੂੰਨੀ ਮਾਈਨਿੰਗ ਰੋਕਣ ਦਾ ਇਤਿਹਾਸਕ ਫੈਸਲਾ
ਚੰਡੀਗੜ੍ਹ, 26 ਮਾਰਚ। ਗ਼ੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਇਤਿਹਾਸਕ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ…
- ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਪਾਵਰਕਾਮ ਦੇ ਨਵੇਂ ਡਾਇਰੈਕਟਰ ਸੰਚਾਲਨ ਇੰਜੀ. ਇੰਦਰਪਾਲ ਪਾਲ ਸਿੰਘ
ਮਨਮੋਹਨ ਸਿੰਘ ਮਨੁੱਖੀ ਸਮਾਜ ਵਿੱਚ ਕਈ ਅਜਿਹੀਆਂ ਆਕਰਸ਼ਕ ਸ਼ਖਸੀਅਤਾਂ ਹੁੰਦੀਆਂ ਹਨ ਜਿਨ੍ਹਾਂ ਦਾ ਮੁਕਾਬਲਾ ਅਸ਼ੀਂ…
- ਡਾ. ਰਵੀ ਭਗਤ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 24 ਮਾਰਚ। ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਆਈ.ਏ.ਐਸ. ਅਧਿਕਾਰੀ ਡਾ. ਰਵੀ ਭਗਤ ਨੇ ਅੱਜ ਆਪਣੇ…