&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਪੰਜਾਬ ਅੰਦਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਔਰਤਾਂ ਨੂੰ ਸਰਕਾਰੀ ਬੱਸਾਂ ਵਿਚ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਸੀ। ਹੁਣ ਇਹੀ ਸਫਰ ਔਰਤਾਂ ਲਈ ਖੱਜਲ-ਖੁਆਰੀ ਦਾ ਕਾਰਨ ਬਣ ਗਿਆ ਹੈ ਕਿਉਂਕਿ ਸਰਕਾਰੀ ਬੱਸਾਂ ਦੇ ਡਰਾਈਵਰ ਬੱਸ ਅੱਡਿਆਂ &&num;8216&semi;ਤੇ ਬੱਸ ਨੂੰ ਅੱਗੇ-ਪਿੱਛੇ ਕਰਕੇ ਰੋਕਦੇ ਹਨ ਅਤੇ ਦੌੜ ਕੇ ਬੱਸ ਵਿਚ ਚੜ੍ਹਨ ਕਾਰਨ ਕਈ ਔਰਤਾਂ ਡਿੱਗ ਵੀ ਪੈਂਦੀਆਂ ਹਨ ਅਤੇ ਸੱਟਾਂ ਲਗਾ ਲੈਂਦੀਆਂ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਇਹ ਔਰਤਾਂ ਲਈ ਇਕ ਕੋਝਾ ਮਜ਼ਾਕ ਹੈ । ਇਸ ਨਾਲ ਕਾਲਜ ਜਾਣ ਵਾਲੀਆਂ ਲੜਕੀਆਂ ਵੀ ਕਾਫੀ ਪ੍ਰੇਸ਼ਾਨ ਹੁੰਦੀਆਂ ਹਨ । ਜੇਕਰ ਬੱਸਾਂ ਰੋਕਣੀਆਂ ਹੀ ਨਹੀਂ ਤਾਂ ਸਰਕਾਰ ਨੂੰ ਇਹ ਸਹੂਲਤ ਵਾਪਸ ਲੈ ਲੈਣੀ ਚਾਹੀਦੀ ਹੈ। ਉਨ੍ਹਾਂ ਪੰਜਾਬ ਤੇ ਜ਼ਿਲਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਡਰਾਈਵਰਾਂ &&num;8216&semi;ਤੇ ਸਖਤੀ ਵਰਤੀ ਜਾਵੇ। ਜੇਕਰ ਇਸ ਖੱਜਲ-ਖੁਆਰੀ ਨੂੰ ਨਾ ਰੋਕਿਆ ਗਿਆ ਤਾਂ ਉਨ੍ਹਾਂ ਦੀ ਯੂਨੀਅਨ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;