ਬਰਨਾਲਾ . ਕਰਫਿਊ ਦੌਰਾਨ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ‘ਤੇ ਐਫਆਈਆਰ ਦਰਜ ਕਰ ਲਈ ਗਈ ਹੈ ਤੇ ਉਸ ਨੂੰ ਹਥਿਆਰਾਂ ਦੀ ਟ੍ਰੇਨਿੰਗ ਦੇ ਰਹੇ ਡੀਐਸਪੀ ਸਮੇਤ 6 ਪੁਲਿਸ ਮੁਲਜਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਮਾਮਲਾ ਉਸ ਵੇਲੇ ਦਰਜ ਹੋਇਆ ਜਦੋਂ ਸਿੱਧੂ ਵਲੋਂ ਆਪਣੇ ਟਿੱਕਟਾਕ ‘ਤੇ ਹਥਿਆਰਾਂ ਨਾਲ ਵੀਡਿਓ ਵਾਈਰਲ ਕੀਤੀ ਗਈ ਜਿਸ ਵਿਚ ਪੁਲਿਸ ਕਰਮਚਾਰੀ ਉਸ ਨੂੰ ਸ਼ਰੇਆਮ ਏਕੇ ਸੰਤਾਲੀ ਦੀ ਟ੍ਰੇਨਿੰਗ ਦਿੰਦੇ ਨਜ਼ਰ ਆ ਰਹੇ ਹਨ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਡੀਜੀਪੀ ਪੰਜਾਬ ਦਿਨਕਰ ਗੁਪਤਾ ਦੇ ਹੁਕਮਾਂ ‘ਤੇ ਜ਼ਿਲ੍ਹਾ ਪੁਲਿਸ ਕਪਤਾਨ ਸੰਦੀਪ ਗੋਇਲ ਦੇ ਆਦੇਸਾਂ ਤਹਿਤ ਸਿੱਧੂ ਮੂਸੇਵਾਲਾ ਖਿਲਾਫ਼ ਮਹਾਂਮਾਰੀ ਕੋਰੋਨਾ ਵਾਇਰਸ ਦੇ ਦਿਨਾਂ ‘ਚ ਕਰਫਿਊ ਦੀ ਉਲੰਘਣਾ ਕਰਨ ‘ਤੇ ਮਾਮਲਾ ਦਰਜ ਕੀਤਾ ਗਿਆ ਹੈ ਹੈ ਤੇ 6 ਪੁਲਿਸ ਮੁਲਜਮਾਂ ਨੂੰ ਮੁਅੱਤਲ ਕਰ ਦਿੱਤਾ ਹੈ।
- ਬ੍ਰੇਕਿੰਗ : ਆਦਮਪੁਰ ਤੋਂ ਕਾਂਗਰਸੀ ਵਿਧਾਇਕ ਕੋਟਲੀ ਦੇ ਭਾਂਜੇ ਦਾ ਕੁੱਟ-ਕੁੱਟ ਕੇ ਕਤਲ
ਜਲੰਧਰ, 18 ਦਸੰਬਰ | ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੇ ਭਾਂਜੇ ਦੀ ਕੁੱਟ-ਕੁੱਟ…
- ਪੰਜਾਬ ਦੇ 11 ਜ਼ਿਲਿਆਂ ‘ਚ ਵਧੇਗੀ ਠੰਡ, ਮੌਸਮ ਵਿਭਾਗ ਨੇ ਸੀਤ ਲਹਿਰ ਦੀ ਜਾਰੀ ਕੀਤੀ ਚਿਤਾਵਨੀ
ਚੰਡੀਗੜ੍ਹ, 14 ਦਸੰਬਰ | ਮੌਸਮ ਵਿਭਾਗ ਨੇ ਪੰਜਾਬ ਤੇ ਚੰਡੀਗੜ੍ਹ ਵਿਚ ਸੀਤ ਲਹਿਰ ਅਤੇ ਠੰਡ…
- ਪੰਜਾਬ ‘ਚ ਪਵੇਗੀ ਕੜਾਕੇ ਦੀ ਠੰਡ, ਮੌਸਮ ਵਿਭਾਗ ਨੇ ਸ਼ੀਤ ਲਹਿਰ ਦਾ ਅਲਰਟ ਕੀਤਾ ਜਾਰੀ
ਚੰਡੀਗੜ੍ਹ, 10 ਦਸੰਬਰ | ਪਹਾੜਾਂ 'ਚ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਤਾਪਮਾਨ 'ਚ ਭਾਰੀ ਬਦਲਾਅ…
- ਪੰਜਾਬ ‘ਚ ਪਵੇਗਾ ਮੀਂਹ, ਨਾਲੇ ਵਧੇਗੀ ਠੰਡ, 15 ਜ਼ਿਲਿਆਂ ‘ਚ ਧੁੰਦ ਦਾ ਅਲਰਟ
ਚੰਡੀਗੜ੍ਹ, 9 ਦਸੰਬਰ | ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ…
- ਵੱਡੀ ਖਬਰ ! ਪੰਜਾਬ ‘ਚ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਇਸ ਤਰੀਕ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ, 8 ਦਸੰਬਰ | ਪੰਜਾਬ ਵਿਚ ਅੱਜ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ…
- ਅਹਿਮ ਖਬਰ ! PSEB ਨੇ ਬੋਰਡ ਦੀਆਂ ਕਲਾਸਾਂ ਲਈ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਕੀਤਾ ਜਾਰੀ, ਜਾਣੋ ਕਦੋਂ ਸ਼ੁਰੂ ਹੋਣਗੇ ਪੇਪਰ
ਚੰਡੀਗੜ੍ਹ, 6 ਦਸੰਬਰ | ਮੋਹਾਲੀ ਪੰਜਾਬ ਸਕੂਲ ਸਿੱਖਿਆ ਬੋਰਡ ਨੇ 2025 ਵਿਚ ਹੋਣ ਵਾਲੀਆਂ 10ਵੀਂ…
- ਪੰਜਾਬ ਦੇ 15 ਜ਼ਿਲਿਆਂ ‘ਚ ਪਵੇਗੀ ਸੰਘਣੀ ਧੁੰਦ, ਮੌਸਮ ਵਿਭਾਗ ਨੇ 3 ਦਿਨਾਂ ਅਲਰਟ ਕੀਤਾ ਜਾਰੀ
ਚੰਡੀਗੜ੍ਹ, 6 ਦਸੰਬਰ | ਪੰਜਾਬ-ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਪੰਜਾਬ ਵਿਚ ਔਸਤਨ ਘੱਟੋ-ਘੱਟ…
- ਪੰਜਾਬ ‘ਚ ਭਲਕੇ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
ਚੰਡੀਗੜ੍ਹ, 5 ਦਸੰਬਰ | ਪੰਜਾਬ ਵਿਚ ਇੱਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ਼ੁੱਕਰਵਾਰ…
- ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਵਧੇਗੀ ਠੰਡ, ਇਸ ਤਰੀਕ ਤੋਂ ਬਾਅਦ ਬਦਲੇਗਾ ਮੌਸਮ
ਚੰਡੀਗੜ੍ਹ, 4 ਦਸੰਬਰ | ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ…
- ਹਾਈਕੋਰਟ ਦਾ ਵੱਡਾ ਫੈਸਲਾ ! ਸਰਜਰੀ ਦਾ ਨਤੀਜਾ ਸਹੀ ਨਾ ਹੋਵੇ ਤਾਂ ਇਹ ਡਾਕਟਰੀ ਲਾਪ੍ਰਵਾਹੀ ਨਹੀਂ
ਚੰਡੀਗੜ੍ਹ, 3 ਦਸੰਬਰ | ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਹਿਲੀ ਅਪੀਲੀ ਅਦਾਲਤ ਵੱਲੋਂ ਨਸਬੰਦੀ…