&NewLine;<p class&equals;"wp-block-paragraph"><strong>ਬਰਨਾਲਾ <&sol;strong>&period; ਕਰਫਿਊ ਦੌਰਾਨ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ &OpenCurlyQuote;ਤੇ &nbsp&semi;ਐਫਆਈਆਰ ਦਰਜ ਕਰ ਲਈ ਗਈ ਹੈ ਤੇ ਉਸ ਨੂੰ ਹਥਿਆਰਾਂ ਦੀ ਟ੍ਰੇਨਿੰਗ ਦੇ ਰਹੇ ਡੀਐਸਪੀ ਸਮੇਤ 6 ਪੁਲਿਸ ਮੁਲਜਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਮਾਮਲਾ ਉਸ ਵੇਲੇ ਦਰਜ ਹੋਇਆ ਜਦੋਂ ਸਿੱਧੂ ਵਲੋਂ ਆਪਣੇ ਟਿੱਕਟਾਕ &&num;8216&semi;ਤੇ ਹਥਿਆਰਾਂ ਨਾਲ ਵੀਡਿਓ ਵਾਈਰਲ ਕੀਤੀ ਗਈ ਜਿਸ ਵਿਚ ਪੁਲਿਸ ਕਰਮਚਾਰੀ ਉਸ ਨੂੰ ਸ਼ਰੇਆਮ ਏਕੇ ਸੰਤਾਲੀ ਦੀ ਟ੍ਰੇਨਿੰਗ ਦਿੰਦੇ ਨਜ਼ਰ ਆ ਰਹੇ ਹਨ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਡੀਜੀਪੀ ਪੰਜਾਬ ਦਿਨਕਰ ਗੁਪਤਾ ਦੇ ਹੁਕਮਾਂ &&num;8216&semi;ਤੇ ਜ਼ਿਲ੍ਹਾ ਪੁਲਿਸ ਕਪਤਾਨ ਸੰਦੀਪ ਗੋਇਲ ਦੇ ਆਦੇਸਾਂ ਤਹਿਤ ਸਿੱਧੂ ਮੂਸੇਵਾਲਾ ਖਿਲਾਫ਼ ਮਹਾਂਮਾਰੀ ਕੋਰੋਨਾ ਵਾਇਰਸ ਦੇ ਦਿਨਾਂ &&num;8216&semi;ਚ ਕਰਫਿਊ ਦੀ ਉਲੰਘਣਾ ਕਰਨ &&num;8216&semi;ਤੇ ਮਾਮਲਾ ਦਰਜ ਕੀਤਾ ਗਿਆ ਹੈ ਹੈ ਤੇ 6 ਪੁਲਿਸ ਮੁਲਜਮਾਂ ਨੂੰ ਮੁਅੱਤਲ ਕਰ ਦਿੱਤਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;