&NewLine;<p class&equals;"wp-block-paragraph"><strong>ਜਲੰਧਰ<&sol;strong> &vert; 1 ਮਈ ਪੂਰੇ ਮੁਲਕ ਵਿੱਚ 18 ਸਾਲ ਤੋਂ ਉੱਪਰ ਵਾਲਿਆਂ ਵਾਸਤੇ ਟੀਕਾਕਰਣ ਸ਼ੁਰੂ ਹੋ ਜਾਵੇਗਾ। ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੋਰੋਨਾ ਦੀ ਵੈਕਸੀਨ ਲਗਾਈ ਜਾਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਰਾਜ ਨੂੰ ਕੇਂਦਰ ਸਰਾਕਰ ਵਲੋਂ ਕੋਵਿਸੀਲਡ ਦੀਆਂ 4 ਲੱਖ ਡੋਸ ਮਿਲ ਚੁੱਕੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਕੇਂਦਰ ਸਰਕਾਰ ਨੇ ਐਲਾਨ ਕੀਤਾ ਹੈ ਕਿ 18 ਸਾਲ ਤੋਂ ਉੱਪਰ ਵਾਲੇ ਲੋਕਾਂ ਲਈ ਕੋਵਿਨ ਪਲੇਟਫਾਰਮ &lpar;<a href&equals;"http&colon;&sol;&sol;www&period;cowin&period;gov&period;in">www&period;cowin&period;gov&period;in<&sol;a>&rpar; ਅਤੇ ਅਰੋਗਯਸੇਤੂ ਐਪ ਤੇ ਰਜਿਸਟ੍ਰੇਸ਼ਨ 28 ਅਪ੍ਰੈਲ ਤੋਂ ਸ਼ੁਰੂ ਹੋ ਜਾਏਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਫੋਨ ਤੇ ਰਜਿਸਟ੍ਰੇਸ਼ਨ ਹੋਣ ਤੋਂ ਬਾਅਦ ਇੱਕ SMS ਰਾਹੀਂ ਤੁਹਾਨੂੰ ਤੁਹਾਡੇ ਟੀਕਾ ਲੱਗਣ ਦੀ ਤਰੀਕ&comma; ਸਮਾਂ ਤੇ ਥਾਂ ਬਾਰੇ ਦੱਸਿਆ ਜਾਵੇਗਾ। ਰਜਿਸਟ੍ਰੇਸ਼ਨ ਲਈ ਜ਼ਰੂਰੀ ਦਸਤਾਵੇਜ ਜਿਵੇਂ ਕ ਅਧਾਰ ਕਾਰਡ&comma; ਪਾਸਪੋਰਟ&comma; ਵੋਟਰ ਕਾਰਡ ਆਦਿ ਇਸਤੇਮਾਲ ਕੀਤੇ ਜਾ ਸਕਦੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;<strong>ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <&sol;strong><a href&equals;"https&colon;&sol;&sol;t&period;me&sol;punjabibulletin"><strong>https&colon;&sol;&sol;t&period;me&sol;punjabibulletin<&sol;strong><&sol;a>&rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;