&NewLine;<p class&equals;"wp-block-paragraph"><strong>ਚੰਡੀਗੜ੍ਹ &vert; <&sol;strong>ਮੁੱਖ ਮੰਤਰੀ ਭਗਵੰਤ ਮਾਨ 11 ਤੋਂ 18 ਸਤੰਬਰ ਤੱਕ ਜਰਮਨੀ ਦੇ ਦੌਰੇ ਤੇ ਰਹਿਣਗੇ। ਇਹ ਦੌਰਾ ਦਾ ਮਕਸਦ<strong> <&sol;strong>ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰਨਾ ਹੈ। ਦੌਰੇ ਦੌਰਾਨ ਮੁੱਖ ਮੰਤਰੀ ਨਵਿਆਉਣਯੋਗ ਊਰਜਾ&comma; ਕਾਰ ਨਿਰਮਾਣ&comma; ਫਾਰਮਾਸਿਊਟੀਕਲ&comma; ਸੁਧਰੇ ਹੋਏ ਖੇਤੀ ਅਭਿਆਸਾਂ ਤੇ ਕਈ ਕੰਪਨੀਆਂ ਨਾਲ ਮੁਲਾਕਾਤ ਕਰਨਗੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਦੇ ਇਸ ਦੌਰੇ ਨਾਲ ਸੂਬੇ ਨੂੰ ਨਿਵੇਸ਼&comma; ਤਕਨੀਕੀ ਜਾਣਕਾਰੀ ਤੇ ਜਰਮਨ ਕੰਪਨੀਆਂ ਦੀ ਮੁਹਾਰਤ ਦੇ ਮਾਮਲੇ ਵਿੱਚ ਲਾਭ ਹੋਣ ਦੀ ਸੰਭਾਵਨਾ ਹੈ। ਸੂਬੇ ਨੂੰ ਉਦਯੋਗਿਕ ਧੁਰੇ ਵਜੋਂ ਉਭਾਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਉੱਚ ਪੱਧਰ &&num;8216&semi;ਤੇ ਲਿਆਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਜਰਮਨੀ ਦਾ ਦੌਰਾ ਜਿੱਥੇ ਇੱਕ ਪਾਸੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵੇਗਾ&comma; ਉੱਥੇ ਹੀ ਦੂਜੇ ਪਾਸੇ ਰੁਜ਼ਗਾਰ ਦੇ ਨਵੇਂ ਰਾਹ ਵੀ ਖੋਲ੍ਹੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ &&num;8216&semi;ਤੇ ਪੰਜਾਬ ਨੂੰ ਜਰਮਨੀ ਵਿੱਚ ਉੱਦਮੀਆਂ ਲਈ ਮੌਕਿਆਂ ਅਤੇ ਵਿਕਾਸ ਦੀ ਧਰਤੀ ਵਜੋਂ ਦਿਖਾਉਣਗੇ। ਪੰਜਾਬ ਪਹਿਲਾਂ ਹੀ ਦੇਸ਼ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਹੈ। ਸੂਬੇ ਵਿੱਚ ਨਵੇਂ ਨਿਵੇਸ਼ ਲਈ ਹਰ ਕੋਸ਼ਿਸ਼ ਕੀਤੀ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;