&NewLine;<p class&equals;"wp-block-paragraph"><strong>ਬਰਨਾਲਾ&comma; 16 ਸਤੰਬਰ &vert;<&sol;strong> ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਬਰਨਾਲਾ ਵਿਚ ਇਕ ਨਾਬਾਲਗ ਲੜਕੀ ਨਾਲ 10 ਤੋਂ ਵੱਧ ਬੰਦਿਆਂ ਵਲੋਂ ਗੈਂਗਰੇਪ ਕੀਤਾ ਗਿਆ । ਇਸ ਮਾਮਲੇ ਵਿਚ ਥਾਣਾ ਸਿਟੀ-1 ਦੀ ਪੁਲਿਸ ਨੇ 17 ਸਾਲਾ ਨਾਬਾਲਿਗ ਲੜਕੀ ਦੇ ਬਿਆਨਾਂ ਦੇ ਆਧਾਰ ’ਤੇ ਗੁਰਪ੍ਰੀਤ ਵਾਸੀ ਜ਼ਿਲ੍ਹਾ ਬਠਿੰਡਾ&comma; ਨਰੇਸ਼&comma; ਹਰਪ੍ਰੀਤ&comma; ਕੁਲਦੀਪ ਸਾਰੇ ਵਾਸੀ ਬਰਨਾਲਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।<br><br>ਪੀੜਤਾ ਨੇ ਦੱਸਿਆ ਕਿ ਮੁਲਜ਼ਮ ਗੁਰਪ੍ਰੀਤ ਅਤੇ ਕੁਲਦੀਪ ਨੇ ਉਸ ਨਾਲ ਬਲਾਤਕਾਰ ਕੀਤਾ । ਇਸ ਤੋਂ ਬਾਅਦ ਆਰੋਪੀਆਂ ਦੀਆਂ ਭੈਣਾਂ ਨੇ ਸ਼ਿਕਾਇਤ ਨਾ ਕਰਨ ਦਾ ਦਬਾਅ ਪਾਇਆ। ਮੁਲਜ਼ਮਾਂ ਨੇ ਸਾਜ਼ਿਸ਼ ਰਚ ਕੇ ਉਸ ਦਾ ਵਿਆਹ ਮੁਲਜ਼ਮ ਗੁਰਪ੍ਰੀਤ ਨਾਲ ਕਰਵਾ ਦਿੱਤਾ&comma; ਜਦਕਿ ਉਹ ਨਾਬਾਲਗ ਹੈ।<br><br>ਦੋਸ਼ੀ ਉਸ ਦੀ ਕੁੱਟਮਾਰ ਕਰਦਾ ਹੈ ਅਤੇ ਉਸ ਦੀ ਅਸ਼ਲੀਲ ਵੀਡੀਓ ਬਣਾਉਂਦਾ ਹੈ&comma; ਜਿਸ ਕਾਰਨ ਉਸ ਨੇ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਅਦਾਲਤ &&num;8216&semi;ਚ ਪੇਸ਼ ਕਰੇਗੀ ਤਾਂ ਜੋ ਮੁਲਜ਼ਮਾਂ ਦਾ ਰਿਮਾਂਡ ਲਿਆ ਜਾ ਸਕੇ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;