ਗੈਂਗਸਟਰ ਦਿਲਪ੍ਰੀਤ ਬਾਬਾ ਦਾ ਸਾਥੀ ਨਾਜਾਇਜ਼ ਹਥਿਆਰਾਂ ਨਾਲ ਗ੍ਰਿਫਤਾਰ

0
329

ਹੁਸ਼ਿਆਰਪੁਰ। ਗੈਂਗਸਟਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਇਕ ਹੋਰ ਗੈਂਗਸਟਰ ਦਿਲਪ੍ਰੀਤ ਬਾਬਾ ਦੇ ਸਾਥੀ ਨੂੰ 5 ਨਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਇਹ ਗੈਂਗਸਟਰ ਹੁਸ਼ਿਆਰਪੁਰ ਦਾ ਰਹਿਣ ਵਾਲਾ ਹੈ ਤੇ ਇਹ ਇਕ ਵੱਡੀ ਸਾਜਿਸ਼ ਨੂੰ ਅੰਜਾਮ ਦੇਣ ਦੀ ਫਿਰਾਕ ‘ਚ ਸੀ।