&NewLine;<p class&equals;"wp-block-paragraph"><strong>ਹਰਿਆਣਾ&comma; 4 ਅਕਤੂਬਰ &vert;<&sol;strong> ਗੁਰੂਗ੍ਰਾਮ ਤੋਂ ਵੱਡੀ ਖਬਰ ਆਈ ਹੈ। ਪੁਲਿਸ ਰਿਮਾਂਡ ਦੌਰਾਨ ਗੈਂਗਸਟਰ ਕੌਸ਼ਲ ਚੌਧਰੀ ਨੇ ਪੁਲਿਸ ਹਿਰਾਸਤ &&num;8216&semi;ਚ ਜਾਨ ਦੇਣ ਦੀ ਕੋਸ਼ਿਸ਼ ਕੀਤੀ। ਪਾਲਮ ਵਿਹਾਰ ਕ੍ਰਾਈਮ ਬ੍ਰਾਂਚ ਪੁਲਿਸ ਇਕ ਮਾਮਲੇ &&num;8216&semi;ਚ ਜਾਂਚ ਲਈ ਕੌਸ਼ਲ ਚੌਧਰੀ ਨੂੰ ਪ੍ਰੋਡਕਸ਼ਨ ਵਾਰੰਟ &&num;8216&semi;ਤੇ ਲੈ ਕੇ ਆਈ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਮੁਤਾਬਕ ਗੈਂਗਸਟਰ ਕੌਸ਼ਲ ਨੇ ਪੁਲਿਸ ਨੂੰ ਆਪਣੀ ਵਧੀ ਹੋਈ ਦਾੜ੍ਹੀ ਕੱਟਣ ਦੀ ਬੇਨਤੀ ਕੀਤੀ ਸੀ। ਇਸ ਤੋਂ ਬਾਅਦ ਸ਼ੇਵਿੰਗ ਕਰਨ ਲਈ ਨੇੜਲੇ ਸੈਲੂਨ ਤੋਂ ਪੁਲਿਸ ਵੱਲੋਂ ਇਕ ਨਾਈ ਨੂੰ ਬੁਲਾਇਆ। ਪੁਲਿਸ ਦਾ ਦਾਅਵਾ ਹੈ ਕਿ ਇਸ ਦੌਰਾਨ ਕੌਸ਼ਲ ਨੇ ਮਸ਼ੀਨ ਨਾਲ ਜਾਨ ਦੇਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਮੌਕੇ &&num;8216&semi;ਤੇ ਨਿਗਰਾਨੀ ਕਰ ਰਹੇ ਕ੍ਰਾਈਮ ਬ੍ਰਾਂਚ ਦੇ ਕਰਮਚਾਰੀਆਂ ਨੇ ਉਸ ਦੇ ਇਰਾਦੇ ਨੂੰ ਨਾਕਾਮ ਕਰ ਦਿੱਤਾ।<br><br>ਜ਼ਿਕਰਯੋਗ ਹੈ ਕਿ ਉੱਤਰੀ ਭਾਰਤ ਵਿਚ ਗੈਂਗਸਟਰ ਕੌਸ਼ਲ ਖ਼ਿਲਾਫ਼ ਕਤਲ&comma; ਕਤਲ ਦੀ ਕੋਸ਼ਿਸ਼&comma; ਫਿਰੌਤੀ&comma; ਲੁੱਟ-ਖੋਹ ਸਮੇਤ ਦਰਜਨਾਂ ਗੰਭੀਰ ਮਾਮਲੇ ਦਰਜ ਹਨ। ਇਨ੍ਹਾਂ ਮਾਮਲਿਆਂ ਵਿਚ ਕੌਸ਼ਲ ਖ਼ਿਲਾਫ਼ ਵੱਖ-ਵੱਖ ਅਦਾਲਤਾਂ ਵਿਚ ਸੁਣਵਾਈ ਚੱਲ ਰਹੀ ਹੈ। ਪੰਜਾਬ ਦੇ ਗੈਂਗਸਟਰ ਦਵਿੰਦਰ ਬੰਬੀਹਾ ਦੇ ਕਤਲ ਤੋਂ ਬਾਅਦ ਕੌਸ਼ਲ ਚੌਧਰੀ ਆਪਣੇ ਗੈਂਗ ਦੀ ਕਮਾਨ ਸੰਭਾਲ ਰਿਹਾ ਹੈ। ਉਹ ਪੰਜਾਬ ਵਿਚ ਹੀ ਲਾਰੈਂਸ ਦੇ ਕਈ ਸਾਥੀਆਂ ਦਾ ਕਤਲ ਕਰ ਚੁੱਕਾ ਹੈ। ਇਸ ਕਾਰਨ ਲਾਰੈਂਸ ਅਤੇ ਕੌਸ਼ਲ ਚੌਧਰੀ ਵਿਚਕਾਰ ਛੱਤੀ ਦਾ ਆਂਕੜਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੋਵੇਂ ਇਕ-ਦੂਜੇ ਦੇ ਖੂਨ ਦੇ ਪਿਆਸੇ ਹਨ। ਕੌਸ਼ਲ ਚੌਧਰੀ ਨੂੰ 2021 ਵਿਚ ਐਸਟੀਐਫ ਅਤੇ ਗੁਰੂਗ੍ਰਾਮ ਪੁਲਿਸ ਦੀ ਸਾਂਝੀ ਕਾਰਵਾਈ ਦੌਰਾਨ ਗ੍ਰਿਫਤਾਰ ਕੀਤਾ ਗਿਆ ਸੀ। 2020 ਵਿਚ ਨਿਊ ਕਾਲੋਨੀ ਥਾਣੇ ਵਿਚ ਦਰਜ ਹੋਏ ਇਕ ਕੇਸ ਵਿਚ ਉਸਨੂੰ 29 ਸਤੰਬਰ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਉਸਨੂੰ 3 ਦਿਨ ਦੇ ਰਿਮਾਂਡ &&num;8216&semi;ਤੇ ਲਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਇਲਾਵਾ ਉਸ ਵਿਰੁੱਧ ਬਠਿੰਡਾ&comma; ਅਬੋਹਰ&comma; ਮੁਕਤਸਰ ਵਿਚ ਕਈ ਅਪਰਾਧਿਕ ਮਾਮਲੇ ਦਰਜ ਹਨ। ਹਾਲ ਹੀ &&num;8216&semi;ਚ ਰਾਸ਼ਟਰੀ ਜਾਂਚ ਏਜੰਸੀ NIA ਦੀ ਟੀਮ ਨੇ ਵੀ ਕੌਸ਼ਲ ਚੌਧਰੀ ਦੇ ਟਿਕਾਣੇ &&num;8216&semi;ਤੇ ਛਾਪੇਮਾਰੀ ਕੀਤੀ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;