&NewLine;<p class&equals;"wp-block-paragraph"><strong>ਬਠਿੰਡਾ <&sol;strong>&vert; ਨਾਮਵਰ ਗੈਂਗਸਟਰ ਕੁਲਬੀਰ ਨਰੂਆਣਾ ਦਾ ਘਰ &&num;8216&semi;ਚ ਹੀ ਉਸ ਦੇ ਸਾਥੀ ਮੰਨਾ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਗੋਲੀਆਂ ਮਾਰਨ ਤੋਂ ਬਾਅਦ ਫਰਾਰ ਹੋਇਆ ਮੰਨਾ ਵੀ ਜ਼ਖਮੀ ਹੋ ਗਿਆ ਅਤੇ ਹਸਪਤਾਲ ਦਾਖਲ ਹੋ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਨਰੂਆਣਾ &&num;8216&semi;ਤੇ ਪਿਛਲੇ ਦਿਨੀਂ ਵੀ ਬਠਿੰਡਾ &&num;8216&semi;ਚ à¨¹à¨®à¨²à¨¾ ਹੋਇਆ ਸੀ&comma; 5-6 ਫਾਇਰ ਕੀਤੇ ਗਏ ਸਨ&comma; ਹਾਲਾਂਕਿ ਗੱਡੀ ਬੁਲੇਟ ਪਰੂਫ ਸੀ&comma; ਜਿਸ ਕਾਰਨ ਉਹ ਬਚ ਗਿਆ ਸੀ ਪਰ ਅੱਜ ਉਸ ਦੇ ਸਾਥੀ ਵੱਲੋਂ ਹੀ ਗੋਲੀਆਂ ਮਾਰੀਆਂ ਗਈਆਂ&comma; ਜਿਸ ਕਾਰਨ ਉਸ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਗੈਂਗਸਟਰ ਨਰੂਆਣਾ ਬੀਤੇ ਸਮੇਂ ਦੌਰਾਨ ਕਈ ਮਾਮਲਿਆਂ &&num;8216&semi;ਚ ਪੁਲਿਸ ਨੂੰ ਲੋੜੀਂਦਾ ਸੀ ਪਰ ਬਠਿੰਡਾ ਫਾਇਰਿੰਗ ਤੋਂ ਬਾਅਦ ਉਹ ਆਮ ਜ਼ਿੰਦਗੀ &&num;8216&semi;ਚ ਪਰਤ ਆਇਆ ਸੀ। ਅੱਜ-ਕੱਲ੍ਹ ਉਹ ਸਮਾਜ ਸੇਵਾ ਕਰ ਰਿਹਾ ਸੀ। ਕਈ ਕੁੜੀਆਂ ਦੇ ਵਿਆਹ ਵੀ ਕਰਵਾ ਚੁੱਕਾ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong><strong>ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ<&sol;strong><a href&equals;"https&colon;&sol;&sol;t&period;me&sol;punjabibulletin"><strong>https&colon;&sol;&sol;t&period;me&sol;punjabibulletin<&sol;strong><&sol;a><strong>&rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;