&NewLine;<p class&equals;"wp-block-paragraph"><strong>ਮਾਨਸਾ<&sol;strong> &vert; ਸਿੱਧੂ ਮੂਸੇਵਾਲਾ ਕਤਲ ਮਾਮਲੇ &OpenCurlyQuote;ਚ ਗੈਂਗਸਟਰ ਮਨਦੀਪ ਤੂਫਾਨ ਤੇ ਮਨੀ ਰਈਆ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਬਾਅਦ ਗੈਂਗਸਟਰ ਮਨਦੀਪ ਤੂਫਾਨ ਦੇ ਪਿਤਾ ਨੇ ਕਿਹਾ ਹੈ ਕਿ ਉਸਦੇ ਪੁੱਤ ਦਾ ਐਂਨਕਾਉਂਟਰ ਨਾ ਕੀਤਾ ਜਾਵੇ ਕਿਉਂਕਿ ਉਸਦੇ ਛੋਟੇ-ਛੋਟੇ ਬੱਚੇ ਹਨ। ਦੱਸ ਦੇਈਏ ਕਿ ਬੀਤੇ ਦਿਨ ਗੈਂਗਸਟਰ ਮਨਪ੍ਰੀਤ ਉਰਫ ਮਨੀ ਰਈਆ ਤੇ ਮਨਦੀਪ ਤੂਫਾਨ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਮਨੀ ਰਈਆ ਨੂੰ ਸ਼ੁੱਕਰਵਾਰ ਸਵੇਰੇ ਅਜਨਾਲਾ ਰੋਡ &OpenCurlyQuote;ਤੇ ਪਿੰਡ ਕੁੱਕੜਵਾਲਾ ਤੋਂ ਅਜੇ ਜੰਡਿਆਲਾ ਗੁਰੂ ਦੇ ਪਿੰਡ ਖੱਖ ਅਤੇ ਤਰਨਤਾਰਨ ਦੇ ਵਿਚਕਾਰ ਪੈਂਦੇ ਪਿੰਡ ਖੱਖ ਤੋਂ ਮਨਦੀਪ ਤੂਫਾਨ ਨੂੰ ਗ੍ਰਿਫਤਾਰ ਕੀਤਾ ਗਿਆ।ਉਨ੍ਹਾਂ ਦੇ ਨਾਲ ਹੀ ਪੁਲਿਸ ਨੂੰ ਰਣਜੀਤ ਦੇ ਬਟਾਲਾ ਦੇ ਆਸ-ਪਾਸ ਹੋਣ ਦੀ ਵੀ ਸੂਚਨਾ ਮਿਲੀ ਹੈ।ਇਸ ਤੜਕੇ ਦੀ ਕਾਰਵਾਈ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮਨੀ ਰਈਆ ਅਤੇ ਮਨਦੀਪ ਤੂਫਾਨ ਉਹੀ ਹਨ&comma; ਜਿਨ੍ਹਾਂ ਨੇ ਗੈਂਗਸਟਰ ਰਾਣਾ ਕੰਧੋਵਾਲੀਆ ਨੂੰ ਵੀ ਗੋਲੀਆਂ ਮਾਰ ਕੇ ਮਾਰ ਦਿੱਤਾ ਸੀ। ਪੁਲਿਸ ਨੂੰ ਪਿਛਲੇ ਡੇਢ ਸਾਲ ਤੋਂ ਜੱਗੂ ਭਗਵਾਨਪੁਰੀਆ ਵਾਸੀ ਖਾਸ ਖਿਲਚੀਆਂ ਵਾਸੀ ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਅਤੇ ਮਨਦੀਪ ਤੂਫ਼ਾਨ ਦੀ ਤਲਾਸ਼ ਸੀ। ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮਨੀ ਰਈਆ ਅਤੇ ਤੂਫਾਨ ਦਾ ਨਾਂ ਵੀ ਸਾਹਮਣੇ ਆਇਆ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;