&NewLine;<p class&equals;"wp-block-paragraph"> <strong>ਗੁਰਦਾਸਪੁਰ &vert;<&sol;strong> ਬਟਾਲਾ ਵਿਖੇ ਚੱਲ ਰਹੇ ਮੁਕਾਬਲੇ ਦੌਰਾਨ ਪੰਜਾਬ ਪੁਲਿਸ ਨੇ ਸਫਲਤਾ ਹਾਸਲ ਕਰਦਿਆਂ ਗੈਂਗਸਟਰ ਬਬਲੂ ਨੂੰ ਜ਼ਖ਼ਮੀ ਹਾਲਤ &&num;8216&semi;ਚ ਗ੍ਰਿਫਤਾਰ ਕਰ ਲਿਆ ਹੈ। ਬਟਾਲਾ ਨੇੜਲੇ ਕਸਬਾ ਪਿੰਡ ਕੋਟਲਾ ਬੋਝਾ ਸਿੰਘ ਅਤੇ ਸੁੱਖਾ ਚਿੜਾ &&num;8216&semi;ਚ ਗੈਂਗਸਟਰ ਤੇ ਪੁਲਿਸ ਵਿਚਾਲੇ ਤਕਰੀਬਨ 6 ਘੰਟੇ ਤੋਂ ਮੁਕਾਬਲਾ ਚੱਲ ਰਿਹਾ ਸੀ&comma; ਜਿਸ ਵਿੱਚ ਪੁਲਿਸ ਨੇ ਗੈਂਗਸਟਰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕਰ ਲਈ ਹੈ। ਇਸ ਦੌਰਾਨ ਕ੍ਰਾਸ ਫਾਇਰਿੰਗ ਵੀ ਹੋਈ&comma; ਜਿਸ ਵਿੱਚ ਬਬਲੂ ਦੀ ਪਿੱਠ &&num;8216&semi;ਚ ਗੋਲ਼ੀ ਲੱਗੀ ਹੋਈ ਹੈ ਅਤੇ ਉਸ ਨੂੰ Civil ਹਸਪਤਾਲ ਲੈ ਕੇ ਗਏ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਮੁਤਾਬਕ ਇਹ ਗੈਂਗਸਟਰ ਪੁਲਿਸ ਤੋਂ ਬਚਣ ਲਈ ਕਮਾਦ &&num;8216&semi;ਚ ਲੁਕਿਆ ਹੋਇਆ ਸੀ। ਬਟਾਲਾ ਪੁਲਿਸ ਨੇ ਕਮਾਦ ਦੇ ਖੇਤਾਂ ਨੂੰ ਚੁਫੇਰਿਓਂ ਘੇਰਾ ਪਾਇਆ ਹੋਇਆ ਸੀ। ਗੈਂਗਸਟਰ ਨੂੰ ਫੜਨ ਲਈ ਪੁਲਿਸ ਦੀਆਂ ਬੁਲਟ ਪਰੂਫ ਗੱਡੀਆਂ ਵੀ ਮੌਕੇ &&num;8216&semi;ਤੇ ਸਨ। ਐੱਸ&period;ਐੱਸ&period;ਪੀ&period; ਬਟਾਲਾ ਸਤਿੰਦਰ ਸਿੰਘ ਗੈਂਗਸਟਰ ਬਬਲੂ ਨੂੰ ਆਤਮ ਸਮਰਪਣ ਕਰਨ ਲਈ ਵਾਰ-ਵਾਰ ਅਨਾਊਂਸਮੈਂਟ ਕਰ ਰਹੇ ਸਨ। ਉਸ ਦੀ ਲੋਕੇਸ਼ਨ ਲੱਭਣ ਲਈ ਪੁਲਿਸ ਨੇ ਡਰੋਨ ਤੇ ਦੂਰਬੀਨ ਦੀ ਵਰਤੋਂ ਵੀ ਕੀਤੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਹ ਵੀ ਜਾਣਕਾਰੀ ਮਿਲੀ ਹੈ ਕਿ ਆਪਣੇ ਦੋਵਾਂ ਹੱਥਾਂ &&num;8216&semi;ਚ ਦੋ ਪਿਸਤੌਲਾਂ ਫੜੀ ਗੈਂਗਸਟਰ ਆਪਣੀ ਪਤਨੀ ਅਤੇ ਬੱਚੇ ਦੇ ਨਾਲ ਸੀ। ਪੁਲਿਸ ਦੀ ਕਾਰ ਨੂੰ ਦੇਖ ਕੇ ਸ਼ੱਕੀ ਗੈਂਗਸਟਰ ਸਾਈਡ ਤੋਂ ਆਪਣੀ ਕਾਰ ਭਜਾ ਕੇ ਲੈ ਗਿਆ। ਇਸ ਤੋਂ ਬਾਅਦ ਪੁਲਿਸ ਨੇ ਸ਼ੱਕ ਦੇ ਆਧਾਰ &&num;8216&semi;ਤੇ ਉਸ ਦਾ ਪਿੱਛਾ ਕੀਤਾ ਤਾਂ ਖੇਤਾਂ &&num;8216&semi;ਚ ਵੜ ਗਿਆ। ਪੁਲਿਸ ਨੇ ਖੇਤਾਂ ਦੀ ਘੇਰਾਬੰਦੀ ਕਰ ਲਈ। ਉਕਤ ਗੈਂਗਸਟਰ ਦੀ ਪਤਨੀ ਅਤੇ ਬੱਚੇ ਨੂੰ ਹਿਰਾਸਤ &&num;8216&semi;ਚ ਲੈ ਲਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;