&NewLine;<p class&equals;"wp-block-paragraph"><strong>ਹੁਸ਼ਿਆਰਪੁਰ।<&sol;strong> ਗੜਦੀਵਾਲਾ ਦੇ ਖ਼ਾਲਸਾ ਕਾਲਜ ਵਿੱਚ ਇਕ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ&comma; ਜਦੋਂ NCC ਦੇ ਟ੍ਰਾਇਲ ਦੌਰਾਨ B&period;Sc&period; ਦੀ ਵਿਦਿਆਰਥਣ ਸੋਨਾਲੀ ਦੀ ਦੌੜ ਦੌਰਾਨ ਅਚਾਨਕ ਸਿਹਤ ਖ਼ਰਾਬ ਹੋ ਗਈ ਤੇ ਜਦੋਂ ਸੋਨਾਲੀ ਨੂੰ ਦਸੂਹੇ ਹਸਪਤਾਲ਼ ਲਿਜਾਇਆ ਗਿਆ ਤਾਂ ਉਸ ਦੀ ਮੌਤ ਹੋ ਗਈ ਚੁੱਕੀ ਸੀ।<br><br>ਇਸ ਸਬੰਧੀ ਜਾਣਕਾਰੀ ਦਿੰਦੇ ਪ੍ਰਿੰਸਿਪਲ ਡਾਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਕਾਲਜ ਵਿਚ NCC ਦੇ ਟ੍ਰਾਈਲ ਚਲ ਰਹੇ ਸਨ&comma; ਜਿਸ ਵਿੱਚ ਸੋਨਾਲੀ ਨਾਂ ਦੀ ਲੜਕੀ ਨੇ ਵੀ ਹਿੱਸਾ ਲਿਆ ਸੀ ਤੇ ਦੌੜਨ ਦੌਰਾਨ ਉਹ ਬੇਹੋਸ਼ ਹੋ ਗਈ। ਕਾਲਜ ਦੇ ਸਟਾਫ਼ ਵੱਲੋਂ ਉਸ ਨੂੰ ਹਸਪਤਾਲ਼ ਲਿਜਾਇਆ ਗਿਆ&comma; ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਜਦੋਂ ਲੜਕੀ ਸੋਨਾਲੀ ਦੀ ਮੌਤ ਦੀ ਖ਼ਬਰ ਪਰਿਵਾਰ ਨੂੰ ਮਿਲੀ ਤਾਂ ਸਾਰੇ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ &vert;<&sol;p>&NewLine;&NewLine;&NewLine;&NewLine;<p class&equals;"wp-block-paragraph">ਗੜ੍ਹਦੀਵਾਲਾ ਦੇ ਐੱਸ&period;ਐੱਚ&period;ਓ&period; ਸਤਵਿੰਦਰ ਸਿੰਘ ਨੇ ਕਿਹਾ ਕਿ ਪਰਿਵਾਰ ਵਾਲਿਆਂ ਨੇ ਲੜਕੀ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ ਤੇ ਜੋ ਵੀ ਪਰਿਵਾਰ ਵਾਲੇ ਬਿਆਨ ਦਰਜ ਕਰਵਾਉਣਗੇ&comma; ਉਸ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;