<p><strong>ਗੜ੍ਹਸ਼ੰਕਰ&comma; 7 ਦਸੰਬਰ&vert; <&sol;strong>ਗੜ੍ਹਸ਼ੰਕਰ-ਚੰਡੀਗੜ੍ਹ ਰੋਡ &&num;8216&semi;ਤੇ ਪਿੰਡ ਪਨਾਮ ਨੇੜੇ ਵੀਰਵਾਰ ਸਵੇਰੇ ਕਰੀਬ 9 ਵਜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ।<&sol;p>&NewLine;<p>ਜਾਣਕਾਰੀ ਅਨੁਸਾਰ ਹੇਮਰਾਜ &lpar;45&rpar; ਪੁੱਤਰ ਜਗਦੀਸ਼ ਲਾਲ&comma; ਰਮਨ &lpar;36&rpar; ਪੁੱਤਰ ਅੰਗੂਰੀ ਲਾਲ ਅਤੇ ਜੋਗਿੰਦਰ &lpar;30&rpar; ਪੁੱਤਰ ਅੰਗੂਰੀ ਲਾਲ ਸਾਰੇ ਵਾਸੀ ਪਚਨੰਗਲਾਂ ਮੋਟਰਸਾਈਕਲ &&num;8216&semi;ਤੇ ਸਵਾਰ ਹੋ ਕੇ ਪਿੰਡ ਤੋਂ ਰੋਪੜ ਵਾਲੇ ਪਾਸੇ ਜਾ ਰਹੇ ਸਨ।<&sol;p>&NewLine;<p>ਪਿੰਡ ਪਨਾਮ ਨੇੜੇ ਇੱਕ ਨਿੱਜੀ ਬੱਸ ਨਾਲ ਆਹਮੋ -ਸਾਹਮਣੇ ਟੱਕਰ ਹੋ ਜਾਣ ਕਾਰਨ ਦੋ ਸਕੇ ਭਰਾਵਾਂ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ। ਜਦਕਿ ਤੀਸਰੇ ਵਿਅਕਤੀ ਨੇ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਵਿਖੇ ਦਮ ਤੋੜ ਦਿੱਤਾ। ਬੱਸ ਡਰਾਈਵਰ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਮੌਕੇ &&num;8216&semi;ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਤਿੰਨਾਂ ਵਿਅਕਤੀਆਂ ਦੀ ਦੇਹਾਂ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਵਿਖੇ ਰਖਵਾ ਦਿੱਤੀਆਂ ਗਈਆਂ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;