ਮਹਿੰਗਾਈ ਦੀ ਮਾਰ : ਘਰੇਲੂ ਗੈਸ ਸਿਲੰਡਰ 50 ਰੁਪਏ ਹੋਇਆ ਮਹਿੰਗਾ

0
540

ਨਵੀਂ ਦਿੱਲੀ/ਜਲੰਧਰ/ਲੁਧਿਆਣਾ | 14 ਕਿਲੋ ਦੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਕੀਤਾ ਗਿਆ ਹੈ। ਹੁਣ ਰਾਜਧਾਨੀ ਦਿੱਲੀ ‘ਚ ਇਸ ਦੀ ਕੀਮਤ 1053 ਰੁਪਏ ਹੋ ਗਈ ਹੈ। 5 ਕਿੱਲੋ ਦੇ ਸਿਲੰਡਰ ਦੀ ਕੀਮਤ ਵਿੱਚ ਵੀ 18 ਰੁਪਏ ਦਾ ਵਾਧਾ ਕੀਤਾ ਗਿਆ ਹੈ। ਵਧਦੀ ਮਹਿੰਗਾਈ ਦੇ ਦਰਮਿਆਨ ਖਪਤਕਾਰਾਂ ਨੂੰ ਵੱਡਾ ਝਟਕਾ ਲੱਗਾ ਹੈ।

ਪੂਰੇ ਦੇਸ਼ ‘ਚ ਗੈਸ ਸਿਲੰਡਰ ਮਹਿੰਗਾ ਹੋ ਗਿਆ ਹੈ। ਹਰ ਸ਼ਹਿਰ ਵਿੱਚ ਗੈਸ ਸਿਲੰਡਰ ਦੀ ਕੀਮਤ 50 ਰੁਪਏ ਵੱਧ ਗਈ ਹੈ। ਪਿਛਲੇ ਰੇਟਾਂ ਵਿੱਚ 50 ਰੁਪਏ ਜੋੜ ਕੇ ਨਵੇਂ ਰੇਟ ਬਣ ਜਾਣਗੇ।

(Note : ਖਬਰਾਂ ਦੇ ਅਪਡੇਟਸ ਆਪਣੇ Whatsapp ‘ਤੇ ਮੰਗਵਾਉਣ ਲਈ ਲਿੰਕ ‘ਤੇ ਕਲਿੱਕ ਕਰਕੇ ਪੰਜਾਬੀ ਬੁਲੇਟਿਨ ਦੇ ਗਰੁੱਪ ਨਾਲ ਜੁੜੋ  ਖਬਰਾਂ ਦੇ ਲੇਟੇਸਟ ਵੀਡੀਓ ਵੇਖਣ ਲਈ ਸਾਡੇ Facebook ਪੇਜ ਨਾਲ ਵੀ ਜੁੜੋ )