&NewLine;<p class&equals;"wp-block-paragraph"><strong>ਜਲੰਧਰ<&sol;strong> &vert; ਜੇਕਰ ਤੁਸੀਂ ਹੁਣ ਤੱਕ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਦਾ ਕਾਰਡ ਨਹੀਂ ਬਣਾਇਆ ਹੈ ਤਾਂ ਹੁਣ ਵੀ ਬਣਵਾ ਸਕਦੇ ਹੋ। ਜਲੰਧਰ ਪ੍ਰਸ਼ਾਸਨ ਕਾਰਡ ਬਨਾਉਣ ਲਈ 25 ਕੈਂਪ ਲਗਾਉਣ ਜਾ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਆਯੂਸ਼ਮਾਨ ਸਿਹਤ ਬੀਮਾ ਯੋਜਨਾ ਵਿੱਚ 5 ਲੱਖ ਤੱਕ ਦਾ ਇਲਾਜ ਪ੍ਰਾਈਵੇਟ ਹਸਪਤਾਲਾਂ ਤੋਂ ਕਰਵਾਇਆ ਜਾ ਸਕਦਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਬੁੱਧਵਾਰ ਨੂੰ ਦੱਸਿਆ ਕਿ ਜ਼ਿਲੇ ਭਰ ਵਿੱਚ 25 ਮੋਬਾਈਲ ਕੈਂਪ ਲਗਾਏ ਜਾਣਗੇ। ਇਨ੍ਹਾਂ 25 ਕੈਂਪਾਂ ਵਿੱਚੋਂ 10 ਸ਼ਹਿਰ ਦੀਆਂ ਵੱਖ-ਵੱਖ ਥਾਵਾਂ &&num;8216&semi;ਤੇ&comma; 12 ਸਥਾਈ ਕੈਂਪ ਮਾਰਕੀਟ ਕਮੇਟੀ ਦਫ਼ਤਰਾਂ ਵਿੱਚ &lpar;ਕਿਸਾਨਾਂ ਲਈ&rpar;&comma; ਇਕ ਸਥਾਈ ਕੈਂਪ ਟਾਈਪ -1 ਸੇਵਾ ਕੇਂਦਰ ਵਿਖੇ ਅਤੇ ਦੋ ਹੋਰ ਸੇਵਾ ਕੇਂਦਰਾਂ ਵਿੱਚ ਲਗਾਏ ਜਾਣਗੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਡੀਸੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟਾਈਪ -1 ਸੇਵਾ ਕੇਂਦਰ ਜਾਂ ਹੋਰ ਸਰਕਾਰੀ ਸਿਹਤ ਸੰਭਾਲ ਸੰਸਥਾਵਾਂ&comma; ਜਿਨ੍ਹਾਂ ਵਿਚ ਸੀ&period;ਐੱਚ&period;ਸੀ&period;&comma; ਸਬ ਡਵੀਜ਼ਨਲ ਹਸਪਤਾਲ ਅਤੇ ਜ਼ਿਲ੍ਹਾ ਹਸਪਤਾਲ ਸ਼ਾਮਿਲ ਹਨ&comma; ਵਿਖੇ ਆਉਣ ਮੌਕੇ ਆਪਣਾ ਆਧਾਰ ਕਾਰਡ ਨਾਲ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਰਜਿਸਟਰੇਸ਼ਨ ਅਤੇ ਈ-ਕਾਰਡ ਬਣਾਉਣ ਦਾ ਲਾਭ ਮੌਕੇ &&num;8216&semi;ਤੇ ਦਿੱਤਾ ਜਾ ਸਕੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਈ-ਕਾਰਡ ਪ੍ਰਾਪਤ ਕਰਨ ਲਈ ਵਿਅਕਤੀ ਕੋਲ ਆਧਾਰ ਕਾਰਡ&comma; ਪੈਨ ਕਾਰਡ&comma; ਰਾਸ਼ਨ ਕਾਰਡ ਜਾਂ ਰਜਿਸਟਰਡ ਉਸਾਰੀ ਕਿਰਤੀ ਕਾਰਡ&comma; ਪੱਤਰਕਾਰ ਆਈਡੀ &lpar;ਯੈਲੋ ਅਤੇ ਐਕਰੀਡੇਸ਼ਨ ਕਾਰਡ&rpar; ਅਤੇ ਕਿਸਾਨ ਆਈਡੀ &lpar;ਜੇ ਫਾਰਮ&rpar; ਲਾਜ਼ਮੀ ਹੋਣਾ ਚਾਹੀਦਾ ਹੈ । ਡਿਪਟੀ ਕਮਿਸ਼ਨਰ ਨੇ ਸਰਵਿਸ ਪ੍ਰੋਵਾਈਡਰ ਕੰਪਨੀ ਵੀਡਾਲ ਹੈਲਥ ਇੰਸ਼ੋਰੈਂਸ ਟੀਪੀਏ ਦੇ ਅਧਿਕਾਰੀਆਂ ਨੂੰ ਤੁਰੰਤ ਨਿਰਧਾਰਤ ਸਥਾਨਾਂ &OpenCurlyQuote;ਤੇ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਡੀਸੀ ਨੇ ਦੱਸਿਆ- 56 ਪ੍ਰਾਈਵੇਟ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਜਾ ਚੁੱਕਾ ਹੈ&comma; ਜਿਸ ਨੂੰ sha&period;punjab&period;gov&period;in ’ਤੇ ਵੇਖਿਆ ਜਾ ਸਕਦਾ ਹੈ। ਸਕੀਮ ਤਹਿਤ ਲਾਭਪਾਤਰੀਆਂ ਨੂੰ 1579 ਪੈਕੇਜ ਦਿੱਤੇ ਗਏ ਹਨ&comma; ਜਿਨ੍ਹਾਂ ਵਿਚੋਂ 180 ਪੈਕੇਜ ਸਰਕਾਰੀ ਹਸਪਤਾਲਾਂ ਲਈ ਰਾਖਵੇਂ ਰੱਖੇ ਗਏ ਸਨ&comma; ਜਿਨ੍ਹਾਂ ਵਿਚੋਂ 25 ਪੈਕੇਜ ਪ੍ਰਾਈਵੇਟ ਹਸਪਤਾਲਾਂ ਵਿਚ ਰੈਫਰ ਕਰਨ ਯੋਗ ਹਨ ।<&sol;p>&NewLine;&NewLine;&NewLine;&NewLine;<p class&equals;"wp-block-paragraph">ਥੋਰੀ ਨੇ ਦੱਸਿਆ ਕਿ ਵੈਂਡਰ ਕੰਪਨੀ ਵੱਲੋਂ ਰਜਿਸਟਰੇਸ਼ਨ ਅਤੇ ਈ-ਕਾਰਡ ਜਨਰੇਟ ਕਰਨ ਲਈ ਸਿਰਫ 30 ਰੁਪਏ ਦੀ ਫੀਸ ਲਈ ਜਾਂਦੀ ਹੈ ਅਤੇ ਸੀਐਚਸੀ&comma; ਜ਼ਿਲ੍ਹਾ ਹਸਪਤਾਲ&comma; ਅਤੇ ਸਬ-ਡਵੀਜ਼ਨਲ ਹਸਪਤਾਲ ਇਹ ਸੇਵਾਵਾਂ ਮੁਫਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਐਸ&period;ਡੀ&period;ਐਮਜ਼ ਅਤੇ ਸਿਵਲ ਸਰਜਨ ਨੂੰ ਸੀ ਐਸ ਸੀ ਦੇ ਕੰਮਕਾਜ &OpenCurlyQuote;ਤੇ ਨਜ਼ਰ ਰੱਖਣ ਲਈ ਵੀ ਕਿਹਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;